Punjab ‘ਚ ਵੱਡਾ ਹਾਦਸਾ ! ਸਵਾਰੀਆਂ ਨਾਲ ਭਰੀ Bus ਪਲਟੀ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਸਥਾਨਕ ਬੱਸ ਸਟੈਂਡ ਚੌਂਕ ਨੇੜੇ ਪੀਆਰਟੀਸੀ ਦੀ ਬੱਸ ਹਾਦਸਾਗ੍ਰਸਤ ਹੋ ਜਾਣ ਕਾਰਨ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਨੇੜਲੇ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ

ਪੀਆਰਟੀਸੀ ਦੀ ਬੱਸ ਸ਼ਿਮਲਾ ਤੋਂ ਬਰਨਾਲਾ ਜਾ ਰਹੀ ਸੀ ਤੇ ਪਟਿਆਲਾ ਬੱਸ ਸਟੈਂਡ ਕੋਲ ਲਾਈਟਾਂ ਵਾਲੇ ਚੌਕ ‘ਚ ਪਲਟ ਗਈ। ਇਸ ਦੌਰਾਨ 20 ਦੇ ਕਰੀਬ ਸਵਾਰੀਆਂ ਦੇ ਸੱਟਾਂ ਲੱਗੀਆਂ ਜਿਨ੍ਹਾਂ ਵਿਚੋਂ ਦੋ ਗੰਭੀਰ ਜ਼ਖ਼ਮੀ ਹਨ। ਘਟਨਾ ਦਾ ਪਤਾ ਲੱਗਣ ‘ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਬੱਸ ਤੇ ਟਰੱਕ ਦੀ ਟੱਕਰ ਹੋਣ ਨਾਲ ਵਾਪਰਿਆ ਦੱਸਿਆ ਜਾ ਰਿਹਾ ਹੈ ਪ੍ਰੰਤੂ ਹਾਲੇ ਤਕ ਕਿਸੇ ਵੀ ਅਧਿਕਾਰੀ ਨੇ ਇਸਦੀ ਪੁਸ਼ਟੀ ਨਹੀਂ ਕੀਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *