ਆਹ ਕੀ ਕਰ ਲਿਆ MBBS ਡਾਕਟਰ ਨੇ ? ਚੰਗੇ ਭਵਿੱਖ ਦੇ ਸਜਾਏ ਸੀ ਸੁਪਨੇ ! ਪਰ ਧੀ ਨੂੰ ਇੰਝ ਵੇਖ ਮਾਪਿਆਂ ਦਾ ਹੁਣ ਕੀ ਬਣੂ ?

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਪੰਜਾਬ ਦੇ ਫਰੀਦਕੋਟ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ GGS ਮੈਡੀਕਲ ਕਾਲਜ ਵਿੱਚ ਇੰਟਰਨਸ਼ਿਪ ਕਰ ਰਹੀ MBBS ਡਾਕਟਰ ਨੇ ਫਾ ਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾ

ਦੀ ਪਛਾਣ ਡਾ.ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ।ਮਿਲੀ ਜਾਣਕਾਰੀ ਅਨੁਸਾਰ ਅਨੁਸ਼ਕਾ MBBS ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ GGS ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇੰਟਰਨਸ਼ਿਪ ਕਰ ਰਹੀ ਸੀ। ਫਿਲਹਾਲ ਅਨੁਸ਼ਕਾ ਦੇ ਖ਼ੁ ਦ ਕੁਸ਼ੀ ਦੇ ਕਾਰਨਾਂ ਦਾ ਪਤਾ ਨਹੀ ਚੱਲ ਸਕਿਆ ਹੈ ਪਰ ਕਿਹਾ ਜਾ ਰਿਹਾ ਕਿ ਮ੍ਰਿਤਕ MBBS ਤੋਂ ਬਾਅਦ MD ਦੀ ਤਿਆਰੀ ਕਰ ਰਹੀ ਸੀ ਜਿਸ ਨੂੰ ਲੈ ਕੇ ਉਹ ਕਾਫੀ ਤਣਾਅ ਵਿਚ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *