ਮਾਂ ਦੀਆਂ ਵਾਲੀਆਂ ਲੈ ਕੇ ਭੱਜੇ ਚੋਰ ਨੂੰ ਫੜ੍ਹ ਪੁੱਤ ਨੇ ਚਾੜ੍ਹਿਆ ਕੁਟਾਪਾ, ਸਾਰਾ ਬਜ਼ਾਰ ਹੋ ਗਿਆ ਇਕੱਠਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ਦੇ ਵਿੱਚ ਲੁ ਟੇਰੇ ਹੋਏ ਬੇਖੌਫ ਦਿਨ ਦਿਹਾੜੇ ਦਿੰਦੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਮੋਟਰਸਾਈਕਲ ਤੇ ਸਵਾਰ ਔਰਤ ਦੀਆਂ ਬਾਲੀਆਂ ਨੂੰ ਮਾਰੀ ਝਪਟ ਦੇਖੋ ਫਿਰ ਦਲੇਰ ਪੁੱਤ ਨੇ ਕਿਦਾਂ ਕੀਤਾ ਕਾਬੂ ਫਿਰੋਜ਼ਪੁਰ ਸ਼ਹਿਰ ਦੇ ਮੁਲਤਾਨੀ ਗੇਟ ਦੇ ਕੋਲ ਮੋਟਰਸਾਈਕਲ ਤੇ ਸਵਾਰ ਲੁ ਟੇਰੇ ਵੱਲੋਂ ਗੁਰਦੁਆਰਾ ਤੋਂ ਵਾਪਿਸ ਆ ਰਹੇ ਮਾਂ ਪੁੱਤ ਨੂੰ ਲੁੱਟ ਦਾ ਸ਼ਿਕਾਰ ਬਣਾ ਲਿਆ ਲੁ ਟੇਰੇ ਨੇ ਪਿੱਛੋਂ ਮਾਂ ਦੀਆਂ ਬਾਲੀਆਂ ਲੁੱਟ ਲਈਆਂ ਤੇ ਪੁੱਤ ਨੇ ਕਾਬੂ ਕਰ ਲਿਆ

ਓਥੇ ਹੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਨੌਜਵਾਨ ਨੂੰ ਓਹਨਾ ਦੇ ਹਵਾਲੇ ਕੀਤਾ ਗਿਆ ਤੇ ਪੁੱਛ ਪੜਤਾਲ ਕਰਕੇ ਅਗਲੀ ਕਾਰਵਾਈ ਕੀਤੀਬੇਸ਼ੱਕ ਪੁਲਿਸ ਵਲੋਂ ਲੁ ਟੇਰਿਆਂ ਦੇ ਉੱਤੇ ਕਾਰਵਾਈ ਕੀਤੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਵੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਤੇ ਠੱਲ ਨਹੀਂ ਪੈ ਰਹੀ। ਸੋ ਲੋੜ ਹੈ ਇਹਨਾਂ ਚੋਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਾਕੀ ਅਜਿਹੀਆਂ ਵਾਰਦਾਤਾਂ ਦੁਬਾਰਾ ਨਾ ਕਰ ਸਕਣ।ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *