ਫੌਜੀ ਜਵਾਨ ਦੀ ਦਿਲ ਦੇ ਦੌਰੇ ਕਾਰਣ ਹੋਈ ਮੌਤ ਛੁੱਟੀ ਲੈਕੇ ਬੱਸ ਰਾਹੀਂ ਆ ਰਿਹਾ ਸੀ ਘਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ Mਸਾਂਝੀ ਕਰਨ ਜਾਂ ਰਹੇ ਹੈ

ਖੰਨਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਛੁੱਟੀ ‘ਤੇ ਘਰ ਆ ਰਹੇ ਫੌਜੀ ਦੀ ਰਸਤੇ ਵਿਚ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਿਪਾਹੀ ਹਰਦੀਪ ਸਿੰਘ ਆਪਣੀ ਪਤਨੀ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਛੁੱਟੀ ਲੈ ਕੇ ਰਾਜਸਥਾਨ ਤੋਂ ਖੰਨਾ ਪਰਤ ਰਿਹਾ ਸੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।ਦੱਸ ਦੇਈਏ ਕਿ ਹਰਦੀਪ ਸਿੰਘ ਜੋਧਪੁਰ ਤੋਂ ਬੱਸ ਰਾਹੀਂ ਵਾਪਸ ਆ ਰਿਹਾ ਸੀ। ਲੁਧਿਆਣਾ ’ਚ ਬੱਸ ਰੁਕੀ ਤਾਂ ਜਦੋਂ ਉਹ ਆਪਣੀ ਸੀਟ ਤੋਂ ਨਾ ਉੱਠਿਆ ਤਾਂ ਕੰਡਕਟਰ ਨੇ ਜਾ ਕੇ ਦੇਖਿਆ ਕਿ ਉਸ ਦੇ ਸਰੀਰ ’ਚ

ਕੋਈ ਹਿਲਜੁਲ ਨਹੀਂ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਉਨ੍ਹਾਂ ਦਾ ਖੰਨਾ ਦੇ ਪਿੰਡ ਬੀਜਾ ’ਚ ਫੌਜੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਫੌਜ ਦੀ ਟੁਕੜੀ ਤੇ ਪ੍ਰਸ਼ਾਸਨ ਵਲੋਂ ਨਾਇਬ ਤਹਿਸੀਲਦਾਰ ਮੌਕੇ ’ਤੇ ਪਹੁੰਚੇ। ਫੌਜ ਦੇ ਅਧਿਕਾਰੀ ਸੂਬੇਦਾਰ ਰਸ਼ਪਾਲ ਸਿੰਘ ਨੇ ਦੱਸਿਆ ਕਿ ਹਰਦੀਪ ਸਿੰਘ ਕੁਝ ਸਮੇਂ ਬਾਅਦ ਹੀ ਡਿਊਟੀ ਤੋਂ ਜੋਧਪੁਰ ਪਰਤਿਆ ਸੀ, ਪਰਤਣ ਤੋਂ ਬਾਅਦ ਉਸ ਦੀ ਪਤਨੀ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਕਾਰਨ ਉਸ ਨੇ ਦੁਬਾਰਾ ਛੁੱਟੀ ਲੈ ਲਈ ਤੇ ਬੱਸ ਰਾਹੀਂ ਘਰ ਪਰਤ ਰਿਹਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *