ਆਹ ਮੁੰਡੇ ਨੇ ਡਰਾਤੇ ਸਾਰੇ ਸ਼ਹਿਰ ਦੇ ਲੋਕ, ਦੇਖੋ ਸ਼ਰੇਆਮ ਹਸਪਤਾਲ ‘ਚ ਵੜ੍ਹਕੇ ਕੀ ਕਰ ਗਿਆ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੋਸ਼ਲ ਮੀਡੀਆ ਤੇ ਇਹ ਵੀਡੀਓ ਖੂਬ ਵਾਇਰਲ ਹੋ ਰਹੀ ਐ ਜਿਸ ਵਿੱਚ ਨਜ਼ਰ ਆ ਰਿਹਾ ਕੀ ਇਕ ਲੁਟੇਰੇ ਹਸਪਤਾਲ ਦੇ ਵਿੱਚ ਦਾਖਲ ਹੋ ਜਾਂਦਾ ਅਤੇ ਦਾਤਰ ਦੀ ਨੌਕ ਤੇ ਵਾਰਦਾਤ ਨੂੰ ਅੰਜ਼ਾਮ ਦਿੰਦੈ ਹੈ ਦਰਸਲ ਇਹ ਵੀਡੀਓ ਜਲੰਧਰ ਦੇ ਸ਼ਰਮਾ ਹਸਪਤਾਲ ਦੀ ਹੈ ਜਿੱਥੇ ਇਸ ਲੁਟੇਰੇ ਬੀਤੀ ਕੱਲ ਸ਼ਾਮ ਕਰੀਬ 7 ਵਜੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਐ ਹਸਪਤਾਲ ਦੇ ਮਾਲਕ ਅਜੇ ਸ਼ਰਮਾ ਦੇ ਮੁਤਾਬਿਕ ਦੱਸਿਆ ਜਾ ਰਿਹਾ ਕੀ ਲੁਟੇਰਾ ਲੱਗੇ ਚ ਰੱਖੇ 18 ਤੋਂ 20 ਹਜ਼ਾਰ ਰੁਪਏ ਲੁੱਟਕੇ ਮਿੰਟਾਂ ਸੈਕਿੰਟਾਂ ਚ ਲੁੱਟਕੇ ਫਰਾਰ ਹੋ ਗਿਆਜਿਸਦੀ ਘਟੀਆ ਕਰਤੂਤ ਕੈਮਰੇ ਵਿੱਚ ਕੈਦ ਹੋ

ਗਈ ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਦੇ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਿਸਦੇ ਚੱਲਦਿਆ ਅਜੇ ਸ਼ਰਮਾ ਨੇ ਪੁਲਿਸ ਨੂੰ ਸ਼ਕਾਇਤ ਦਰਜ ਕਰਵਾਕੇ ਇੰਨਸਾਫ ਦੀ ਗੁਹਾਰ ਲਗਾਈ ਐ ਜੇਕਰ ਪੰਜਾਬ ਸੂਬੇ ਦੀ ਕਾਨੂੰਨ ਵਿਵਸਥਾ ਦੀ ਗੱਲ ਕਰੀਏ ਤਾਂ ਕਾਨੂੰਨ ਵਿਵਸਥਾ ਪੂਰੀ ਡਗਮਗਾ ਚੁੱਕੀ ਹਰ ਰੋਜ਼ ਪੰਜਾਬ ਚ ਅਨੇਕਾ ਵਾਰਦਾਤਾਂ ਹੋ ਰਹੀਆਂ ਹਨ ਇਸਨੂੰ ਰੋਕਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੋਵੇਂ ਪੂਰੀ ਤਰ੍ਹਾਂ ਨਾਕਾਮ ਹੋ ਚੁੱਕੇ ਹਨ ਹੁਣ ਤੁਸੀ ਹੀ ਦੁੱਸੋ ਭਲਾ ਕਿੱਧਰ ਜਾਣ ਇਸ ਕਰਕੇ ਪੰਜਾਬ ਦੀ ਨੌਜਵਾਨੀ ਏਥੇ ਰਹਿਣਾ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੀ ਜਿਸ ਕਾਰਨ ਵੱਡੀ ਗਿਣਤੀ ਚ ਨੋਜਵਾਨ ਵਿਦੇਸ਼ਾਂ ਨੂੰ ਰੁੱਖ ਕਰ ਰਹੇ ਹਨ ਸੋ ਸਰਾਕਰ ਅਤੇ ਪ੍ਰਸ਼ਾਸਨ ਨੂੰ ਗੰਭੀਰਤਾਂ ਸੋਚਣ ਅਤੇ ਕੰਮ ਕਰਨ ਦੀ ਲੋੜ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *