ਚਾਵਾਂ ਨਾਲ ਵਿਦੇਸ਼ ਭੇਜੇ ਪੁੱਤ ਦੀ ਆਈ ਲਾ.ਸ਼ ! ਨਸ਼ੇ ‘ਚ ਧੁੱਤ 2 ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕ.ਤ.ਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਦੇ ਨੌਜਵਾਨ ਦੀ ਮ੍ਰਿਤਕ ਦੇਹ ਅੱਜ ਨਿਊਜ਼ੀਲੈਂਡ ਤੋਂ ਉਸ ਦੇ ਪਿੰਡ ਕੋਟਲੀ ਸ਼ਾਹਪੁਰ ਪਹੁੰਚਿਆ ਜਿਥੇ ਉਸ ਦਾ ਸਸਕਾਰ ਕੀਤਾ ਗਿਆ। ਨੌਜਵਾਨ ਰਮਨਦੀਪ ਸਿੰਘ 5 ਸਾਲ ਪਹਿਲਾਂ ਨਿਊਜ਼ੀਲੈਂਡ ਗਿਆ ਸੀ। ਜਿਥੇ ਉਸ ਦਾ ਕਤਲ ਕਰ ਦਿੱਤਾ ਗਿਆ। ਪਰਿਵਾਰ ਦੇ ਲੋਕਾਂ ਨੇ ਮੰਗ ਕੀਤੀ ਕਿ ਉਸ ਦੇ ਹਤਿਆਰਿਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।ਰਮਨਦੀਪ ਦੇ ਪਿਤਾ ਧੰਨਾ ਸਿੰਘ ਨੇ ਦੱਸਿਆ ਕਿ 12ਵੀਂ ਪਾਸ ਕਰਨ ਦੇ ਬਾਅਦ ਰਮਨਦੀਪ 2018 ਵਿਚ ਨਿਊਜ਼ੀਲੈਂਡ ਗਿਆ ਸੀ ਜਿਥੇ ਇਕ ਕੰਪਨੀ ਵਿਚ ਉਸ ਨੂੰ ਸਕਿਓਰਿਟੀ ਗਾਰਡ ਦੀ ਨੌਕਰੀ ਮਿਲ

ਗਈ। ਅਜੇ ਉਸ ਦੀ ਡਿਊਟੀ ਉਥੇ ਇਕ ਪਾਰਕ ਵਿਚ ਲੱਗੀ ਹੋਈ ਸੀ। ਪਿਤਾ ਮੁਤਾਬਕ 8 ਦਿਨ ਪਹਿਲਾਂ ਰਮਨਦੀਪ ਦੇ ਦੋਸਤ ਦਾ ਫੋਨ ਆਇਆ। ਉਸ ਨੇ ਦੱਸਿਆਕਿ ਰਮਨਦੀਪ ਪਾਰਕ ਵਿਚ ਡਿਊਟੀ ‘ਤੇ ਸੀ। ਉਹ ਪਾਰਕ ਬੰਦ ਕਰਕੇ ਜਾਣ ਲੱਗਾ ਤਾਂ ਉਥੇ 2 ਗੋਰੇ ਸ਼ਰਾਬ ਪੀ ਰਹੇ ਸਨ। ਰਮਨਦੀਪ ਨੇ ਉਨ੍ਹਾਂ ਨੂੰ ਉਥੋਂ ਜਾਣ ਨੂੰ ਕਿਹਾ ਤਾਂ ਉਹ ਗੁੱਸੇ ਵਿਚ ਆ ਗਏ ਤੇ ਸ਼ਰਾਬ ਦੇ ਨਸ਼ੇ ਵਿਚ ਰਮਨਦੀਪ ਦਾ ਕਤਲ ਕਰ ਦਿੱਤਾ।ਇਸ ਦੇ ਬਾਅਦ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਨੌਜਵਾਨਾਂ ਨੂੰ ਉਥੇ ਰੋਜ਼ਗਾਰ ਦੇਵੇ ਤਾਂ ਕਿ ਉਨ੍ਹਾਂ ਨੂੰ ਵਿਦੇਸ਼ ਜਾ ਕੇ ਕੰਮ ਨਾ ਕਰਨਾ ਪਵੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *