ਦੇਖੋ ਅੱਧੀ ਰਾਤ ਵਿਧਾਇਕ ਦੇ ਪਰਿਵਾਰ ਨਾਲ ਮੁੰਡੇ ਕੀ ਕਰਗੇ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਪੱਛਮ ਦੇ ਵਿਧਾਨ ਸਭਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ।ਬਸਤੀ ਦਾਨਿਸ਼ਮੰਦਾ ਕੋਲ ਪੱਛਣ ਤੋਂ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਦੀ ਗੱਡੀ ‘ਤੇ ਬੀਤੀ ਰਾਤ ਹਮਲਾ ਹੋ ਗਿਆ। ਬਾਈਕਾਂ ‘ਤੇ ਆਏ 5-6 ਨੌਜਵਾਨ ਨੇ ਉਨ੍ਹਾਂ ਦੀ ਕਾਰ ਘੇਰ ਲਈ ਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਕਾਰ ਵਿਚ ਸ਼ੀਤਲ ਦਾ ਪੁੱਤਰ-ਧੀ, ਭਰਾ ਤੇ ਭਾਬੀ ਸੀ।ਜਦੋਂ ਵਿਧਾਇਕ ਦਾ ਭਰਾ ਲਾਲੀ ਅੰਗੁਰਾਲ ਕਾਰ ਤੋਂ ਬਾਹਰ ਆਇਆ ਤਾਂ ਉਸ ਨੂੰ ਦੇਖ ਕੇ ਨੌਜਵਾਨ ਭੱਜ ਗਏ। ਵਿਧਾਇਕ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਤੇ ਹੁਣ ਘਟਨਾ ਦੀ ਸੀਸੀਟੀਵੀ ਵੀ

ਸਾਹਮਣੇ ਆਈ ਹੈ। ਪੁਲਿਸ ਨੇ ਨੌਜਵਾਨਾਂ ਦੀ ਪਛਾਣ ਕਰ ਲਈ ਹੈ। ਫਿਲਹਾਲ ਸ਼ੀਤਲ ਦਾ ਪਰਿਵਾਰ ਵਾਲ-ਵਾਲ ਬਚ ਗਿਆ ਹੈ। ਪਤਾ ਲੱਗਾ ਹੈ ਕਿ ਹਮਲਾ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਸੀ, ਜਿਸਦੇ ਬਾਅਦ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਖੁਦ ਲੁਟੇਰਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਫਿਲਹਾਲ ਪੁਲਿਸ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਤੇ ਹੋਰ ਮੁਲਜ਼ਮਾਂ ਦੀ ਭਾਲ ਲਈ ਕਾਰਵਾਈ ਜਾਰੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *