Kapurthala-Goindwal ਰੋਡ ‘ਤੇ ਦੁਆਬਾ Petrol Pump ‘ਤੇ ਲੁੱਟ, ਸੇਲਜ਼ਮੈਨ ‘ਤੇ ਵੀ ਕੀਤਾ ਹਮਲਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੋਇੰਦਵਾਲ ਰੋਡ ‘ਤੇ ਫੱਤੂਢੀਂਗਾ ਚੁੰਗੀ ਨੇੜੇ ਦੁਆਬਾ ਪੈਟਰੋਲ ਪੰਪ ‘ਤੇ ਤੇਲ ਪਵਾਉਣ ਆਏ ਕੁੱਝ ਨੌਜਵਾਨਾਂ ਵਲੋਂ ਲੁੱਟ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੈਟਰੋਲ ਪੰਪ ਦੇ ਮਾਲਕ ਕਰਨ ਪ੍ਰਤਾਪ ਸਿੰਘ ਨੇ ਦੱਸਿਆ ਕਿ ਰਾਤ ਕੁੱਝ ਨੌਜਵਾਨ ਪੈਟਰੋਲ ਪੰਪ ‘ਤੇ ਮੋਟਰਸਾਈਕਲ ਵਿਚ ਤੇਲ ਪਵਾਉਣ ਲਈ ਆਏ ਅਤੇ ਇਸ ਦੌਰਾਨ ਉਨ੍ਹਾਂ ਪੰਪ ਦੇ ਇਕ ਕਰਿੰਦੇ ਸੇਲਜ਼ਮੈਨ ਗੁੱਡੂ ਪੁੱਤਰ ਰਾਧੇ ਸ਼ਿਆਮ ਨਾਲ ਬਹਿਸਬਾਜ਼ੀ ਕੀਤੀ ਤੇ ਬਾਅਦ ਵਿਚ ਚਲੇ ਗਏ। ਕੁੱਝ ਦੇਰ ਬਾਅਦ ਰਾਤ ਜਦੋਂ ਗੁੱਡੂ ਰੋਟੀ ਲੈਣ ਜਾ ਰਿਹਾ ਸੀ ਤਾਂ ਉਨ੍ਹਾਂ ਦੋ ਨੌਜਵਾਨਾਂ ਨੇ

ਪੰਪ ਨੇੜੇ ਹੀ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਜ਼ਖ਼ਮੀ ਕਰ ਦਿੱਤਾ ਤੇ ਜੋ ਉਸ ਸਮੇਂ ਉਸਦੇ ਕੋਲ ਪੈਟਰੋਲ ਪੰਪ ਦੀ ਕੁੱਝ ਨਕਦੀ ਸੀ ਉਹ ਵੀ ਖ਼ੋਹ ਕੇ ਫ਼ਰਾਰ ਹੋ ਗਏ। ਪੈਟਰੋਲ ਪੰਪ ਮਾਲਕ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਉਹ ਮੌਕੇ ‘ਤੇ ਪਹੁੰਚ ਕੇ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾ. ਹਰਸਿਮਰਨ ਕੌਰ ਵਲੋਂ ਉਸ ਦਾ ਇਲਾਜ ਜਾਰੀ ਹੈ ਤੇ ਉਸ ਦੀ ਐਮਐਲਆਰ ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *