ਰੰਗੇ ਹੱਥੀਂ ਨ ਸ਼ਾ ਕਰਦੇ ਫੜੇ ਨਸ਼ੇੜੀ, ਜੇਲ੍ਹ ਭੇਜਣ ਦੀ ਬਜਾਏ ਪੁਲਿਸ ਨੇ ਕੀਤਾ ਸ਼ਲਾਘਾਯੋਗ ਉਪਰਾਲਾ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ‘ਚੋਂ ਕੱਢਣ ਲਈ ਸਹਿਯੋਗ ਕਰ ਰਿਹਾ ਹੈ। ਜੇਕਰ ਨੌਜਵਾਨ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਆਉਣ ਦੇ ਇਛੁੱਕ ਹੋਣ ਤਾਂ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ

ਬਾਹਰ ਕੱਢਿਆ ਜਾ ਸਕਦਾ ਹੈ, ਜੇਕਰ ਉਹ ਚਾਹੁਣ ਤਾਂ ਪੁਲਿਸ ਨਾਲ ਸੰਪਰਕ ਕਰ ਸਕਦੇ ਹਨ। ਬਰਨਾਲਾ ਦੇ ਥਾਣਾ ਮਹਿਲ ਕਲਾਂ ਦੇ ਪੁਲੀਸ ਅਧਿਕਾਰੀ ਗੁਰਪਾਲ ਸਿੰਘ ਨੇ ਦੱਸਿਆ ਕਿ ਨਸ਼ੇੜੀ ਅਜਿਹੇ ਨੌਜਵਾਨ ਹੁੰਦੇ ਹਨ ਜਿਨ੍ਹਾਂ ਨੂੰ ਸਹਾਰੇ ਦੀ ਲੋੜ ਹੁੰਦੀ ਹੈ। ਇਸ ਸਬੰਧੀ ਨਸ਼ਾ ਕਰਨ ਵਾਲੇ ਨੌਜਵਾਨ ਨੇ ਦੱਸਿਆ ਕਿ ਉਹ ਅਤੇ ਉਸਦਾ ਦੋਸਤ ਚਿੱਟਾ ਨਸ਼ੇ ਦਾ ਸੇਵਨ ਕਰਨ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਫੜ ਲਿਆ। ਜਿਸ ਤੋਂ ਬਾਅਦ ਉਸ ਨੇ ਪੁਲਸ ਅਧਿਕਾਰੀਆਂ ਨੂੰ ਆਪਣੀ ਸਮੱਸਿਆ ਦੱਸਦਿਆਂ ਕਿਹਾ ਕਿ ਉਹ ਨਸ਼ਾ ਛੱਡਣਾ ਚਾਹੁੰਦੇ ਹਨ, ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਨੇ ਉਸ ਨੂੰ ਨਸ਼ਾ ਛੱਡਣ ‘ਚ ਮਦਦ ਕਰਨ ਦਾ ਭਰੋਸਾ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *