ਕੜਾਕੇ ਦੀ ਠੰਢ ‘ਚ ਪਤਨੀ ਤੇ ਚਾਰ ਦਿਨਾਂ ਦੇ ਬੇਟੇ ਨੂੰ ਕੱਢਿਆ ਘਰੋਂ , ਮਾਸੂਮ ਦੀ ਮੌ ਤ

Uncategorized

ਫਿਲੌਰ ‘ਚ ਕਲਯੁਗੀ ਪਿਤਾ ਨੇ ਚਾਰ ਦਿਨ ਦੇ ਬੇਟੇ ਤੇ ਪਤਨੀ ਨੂੰ ਠੰਢ ‘ਚ ਘਰੋਂ ਕੱਢ ਕੇ ਬਾਹਰ ਹੀ ਰਹਿਣ ਲਈ ਮਜਬੂਰ ਕਰ ਦਿੱਤਾ। ਠੰਢ ਨਾਲ ਚਾਰ ਦਿਨ ਦੇ ਬੱਚੇ ਦੀ ਮੌਤ ਹੋ ਗਈ। ਪੁਲਿਸ ਨੇ ਕਲਯੁਗੀ ਪਿਤਾ ਨੂੰ ਗਿ੍ਫਤਾਰ ਕਰ ਲਿਆ ਹੈ। ਚਾਰ ਦਿਨ ਪਹਿਲਾਂ ਹੀ ਉਸ ਨੇ ਬੇਟੇ ਨੂੰ ਜਨਮ ਦਿੱਤਾ ਸੀ। 16 ਦਸੰਬਰ ਨੂੰ ਜੀਤੂ ਆਪਣੀ ਮਾਸੀ ਦੇ ਲੜਕੇ ਤੇ ਨੂੰਹ ਦੇ ਕਹਿਣ ‘ਤੇ ਅਕਸਰ ਸੰਗੀਤਾ ਨਾਲ ਕੁੱਟਮਾਰ ਕਰਦਾ ਸੀ। 19 ਦਸੰਬਰ ਨੂੰ ਜੀਤੂ ਨੇ ਸੰਗੀਤਾ ਨੂੰ ਪਹਿਲਾਂ ਕੁੱਟਿਆ ਤੇ ਸੰਗੀਤਾ ਨੂੰ ਉਸ ਦੇ ਚਾਰ ਦਿਨ ਦੇ ਬੇਟੇ ਨਾਲ ਘਰੋਂ ਕੱਢ ਕੇ ਠੰਢ ‘ਚ ਬਾਹਰ ਰਹਿਣ ਲਈ ਮਜਬੂਰ

ਕਰ ਦਿੱਤਾ। ਠੰਢ ਕਾਰਨ ਬੱਚੇ ਦੀ ਮੌਤ ਹੋ ਗਈ। ਬੱਚੇ ਨੂੰ 19 ਦਸੰਬਰ ਨੂੰ ਪਿੰਡ ਦੇ ਸ਼ਮਸ਼ਾਨਘਾਟ ਦਫਨਾਇਆ ਗਿਆ ਸੀ। ਉਨਾਂ੍ਹ ਦੱਸਿਆ ਕਿ ਬੱਚੇ ਦੀ ਮੌਤ ਤੋਂ ਬਾਅਦ ਸ਼ਮਸ਼ਾਨਘਾਟ ‘ਚ ਦਫਨਾਉਣ ਤੋਂ ਬਾਅਦ ਅਗਲੇ ਦਿਨ ਜੀਤੂ ਨੇ ਆਪਣੀ ਪਤਨੀ ਨੂੰ ਕਿਹਾ ਕਿ ਲੜਕਾ ਤਾਂ ਮਰ ਗਿਆ ਹੁਣ ਤੂੰ ਵੀ ਮਰਨ ਵਾਲੀ ਹੈ। ਦੋਸ਼ ਸੀ ਕੀ ਜੀਤੂ ਨੇ ਕਿਹਾ ਕਿ ਜੇਕਰ ਤੂੰ ਆਪਣੀ ਛੋਟੀ ਭੈਣ ਦਾ ਵਿਆਹ ਮੇਰੇ ਨਾਲ ਕਰਵਾ ਦੇਵੇ ਤਾਂ ਦੋਨੋਂ ਖੁਸ਼ ਰਹਿਣਗੀਆ। ਜੇਕਰ ਸੰਗੀਤਾ ਨੇ ਆਪਣੀ ਨਾਬਾਲਿਗ ਭੈਣ ਨਾਲ ਵਿਆਹ ਨਹੀਂ ਕਰਾਇਆ ਤਾਂ ਉਹ ਦੋਨਾਂ ਨੂੰ ਜਾਨੋਂ ਮਾਰ ਦਵੇਗਾ। ਕਮਲੇਸ਼

ਨੇ ਕਿਹਾ ਕਿ ਸ਼ੱਕ ਹੈ ਕੀ ਉਨਾਂ੍ਹ ਦੀ ਨਬਾਲਗ ਭੈਣ ਨਾਲ ਵਿਆਹ ਕਰਨ ਲਈ ਜੀਤੂ ਨੇ ਮਾਸੂਮ ਬੱਚੇ ਨੂੰ ਮਾਰ ਦਿੱਤਾ ਹੈ। ਉਨਾਂ੍ਹ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਪੁਲਿਸ ਮਾਮਲੇ ਦੀ ਜਾਂਚ ਕਰਕੇ ਜੀਤੂ ਤੇ ਉਸ ਦੇ ਸਾਥੀਆਂ ਨੂੰ ਸਜ਼ਾ ਦਵੇ। ਇਸ ਸਬੰਧੀ ਏਐੱਸਆਈ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸੁਨੀਤਾ ਦੇ ਪਤੀ ਖਿਲਾਫ ਸ਼ਿਕਾਇਤ ਆਈ ਸੀ ਤਾਂ ਉਸ ਨੂੰ ਕਾਬੂ ਕਰ ਲਿਆ ਗਿਆ ਹੈ। ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *