ਗਲੀ ‘ਚ ਗੁਆਂਢੀਆਂ ਦੀ ਲੜਾਈ ਨੇ ਵੇਖੋ ਕਿਹੜਾ ਰੂਪ ਲੈ ਲਿਆ …15 ਸਾਲ ਮੁੰਡੇ ਨੇ ਦੇਖੋ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਪੰਜਾਬ ਭਰ ’ਚ ਅਪਰਾਧਿਕ ਮਾਮਲਿਆਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲਾ ਲੁਧਿਆਣਾ ਦੇ ਭਾਮੀਆਂ ਕਲਾਂ ਨੇੜੇ ਨੈਸ਼ਨਲ ਕਲੋਨੀ ਤੋਂ ਹੈ

ਜਿੱਥੇ ਦੋ ਗੁਆਂਢੀਆਂ ਵਿਚਕਾਰ ਕਾਰ ਪਾਰਕਿੰਗ ਨੂੰ ਲੈ ਕੇ ਬਹਿਸ ਹੋ ਗਈ ਅਤੇ ਇਹ ਬਹਿਸ ਬਾਅਦ ਵਿੱਚ ਖੂਨੀ ਰੂਪ ਧਾਰਨ ਕਰ ਗਈ, ਇਸ ਲੜਾਈ ਵਿੱਚ ਦੋਵੇਂ ਧਿਰਾਂ ਦੇ ਲੋਕ ਜ਼ਖਮੀ ਹੋ ਗਏ ਜਿਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ।  ਮਾਮਲੇ ਦੀ ਜਾਣਕਾਰੀ ਦਿੰਦਿਆਂ ਜਖ਼ਮੀਆਂ ਨੇ ਦੱਸਿਆ ਕਿ ਉਹ ਭਾਮੀਆਂ ਕਲਾਂ ਨੇੜੇ ਨੈਸ਼ਨਲ ਕਲੋਨੀ ਵਿੱਚ ਰਹਿੰਦੇ ਹਨ ਜਿੱਥੇ ਗੁਆਂਢਿਆਂ ਨੇ ਕਾਰ ਉਨ੍ਹਾਂ ਦੇ ਘਰ ਕੋਲ ਲਗਾਈ ਹੋਈ ਸੀ ਤਾਂ ਪੀੜਤ ਵਿਅਕਤੀ ਨੇ

ਉਨ੍ਹਾਂ ਨੂੰ ਕਾਰ ਸਾਇਡ ’ਤੇ ਕਰਨ ਲਈ ਕਿਹਾ ਤਾਂ ਦੂਜੇ ਗੁਆਂਢੀ ਵਲੋਂ ਗਾਲੀ ਗਲੋਚ ਕਰਨੀ ਸ਼ੁਰੂ ਕਰ ਦਿੱਤੀ,ਜਿਸ ਤੋਂ ਬਾਅਦ ਦੋਵੇਂ ਗੁਆਂਢੀਆਂ ਵਿਚਕਾਰ ਬਹਿਸ ਸ਼ੁਰੂ ਹੋ ਗਈ। ਦੱਸ ਦਈਏ ਕਿ ਬਹਿਸ ਬਾਜੀ ਨੇ ਬਾਅਦ ਵਿੱਚ ਵੱਡੀ ਲੜਾਈ ਦਾ ਰੂਪ ਧਾਰਨ ਕਰ ਲਿਆ, ਜਿਸ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਦੋਵੇਂ ਧਿਰਾਂ ਨੇ ਇੱਕ ਦੂਜੇ ’ਤੇ ਇਲਜ਼ਾਮ ਲਗਾਏ ਹਨ , ਦੋਵੇਂ ਧਿਰਾਂ ਵਲੋਂ ਥਾਣਾ ਜਮਾਲਪੁਰ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *