CM Mann ਨੇ ਪਿੰਡ ਰਾਮਗੜ੍ਹ ਸਰਦਾਰਾਂ ‘ਚ ਸ਼ਹੀਦ ਅਜੈ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਸਹਾਇਤਾ ਰਾਸ਼ੀ ਕੀਤੀ ਭੇਟ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭਲਕੇ ਮੁੱਖ ਮੰਤਰੀ ਭਗਵੰਤ ਮਾਨ ਖੰਨਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਜਾਣਗੇ ਜਿਥੇ ਉਹ ਸ਼ਹੀਦ ਅਜੈ ਸਿੰਘ ਦੇ ਘਰ ਜਾਣਗੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨਗੇ। ਇਸ ਦੇ ਨਾਲ ਹੀ ਉਹ ਸ਼ਹੀਦ ਨੌਜਵਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਵੀ ਦੇਣਗੇ।ਤੁਹਾਨੂੰ ਦੱਸ ਦਈਏ ਕਿ ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਅਜੈ ਸਿੰਘ ਅੱਜ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਬਾਰਡਰ ’ਤੇ ਵਿਛਾਈ ਗਈ ਬਾਰੂਦੀ ਸੁਰੰਗ ਫੱਟਣ ਦੇ ਕਾਰਨ ਸ਼ਹੀਦੀ ਹੋ ਗਿਆ ਸੀ । ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਅਗਨੀਵੀਰ ਸਕੀਮ ਦੀ

ਪਹਿਲੀ ਭਰਤੀ ਦੌਰਾਨ ਜਨਵਰੀ 2023 ਵਿਚ ਦੇਸ਼ ਦੀ ਸੇਵਾ ਲਈ ਗਿਆ ਅਜੇ ਸਿੰਘ ਹਾਲੇ 6 ਮਹੀਨੇ ਪਹਿਲਾਂ ਆਪਣੀ ਪਹਿਲੀ ਛੁੱਟੀ ਕੱਟ ਕੇ ਗਿਆ ਸੀ ਆਪਣੇ ਪਰਿਵਾਰ ਤੋਂ ਇਲਾਵਾ ਦੋਸਤਾਂ ਮਿੱਤਰਾਂ ਨੂੰ ਹੁਣ ਤੱਕ ਦੀ ਨੌਕਰੀ ਦੌਰਾਨ ਕੀਤੀਆਂ ਸ਼ਲਾਘਾਯੋਗ ਪ੍ਰਾਪਤੀਆਂ ਬਾਰੇ ਦੱਸਦਾ ਨਹੀਂ ਥਕਦਾ ਸੀ। ਅਜੈ ਸਿੰਘ 6 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 4 ਭੈਣਾਂ ਵਿਆਹੀਆਂ ਹੋਈਆਂ ਹਨ ਅਤੇ 2 ਕੁਆਰੀਆਂ ਹਨ ਅਤੇ ਆਪ ਵੀ ਅਜੇ ਕੁਆਰਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *