Bhana Sidhu ਨੂੰ ਮਿਲੀ ਜ਼ਮਾਨਤ, 10 ਹਜ਼ਾਰ ਦੀ ਰਿਸ਼ਵਤ ਮੰਗਣ ਦੇ ਲੱਗੇ ਸੀ ਇਲਜ਼ਾਮ

Uncategorized

ਭਾਨਾ ਸਿੱਧੂ ਨੂੰ ਵੱਡੀ ਰਾਹਤ ਮਿਲੀ ਹੈ। ਲੁਧਿਆਣਾ ਅਦਾਲਤ ਨੇ ਭਾਨਾ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ। ਭਾਨਾ ਸਿੱਧੂ ‘ਤੇ ਮਹਿਲਾ ਟਰੈਵਲ ਏਜੰਟ ਨੂੰ ਧਮਕਾਉਣ ਅਤੇ 10 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਇਲਜ਼ਾਮ ਸਨ।ਇਸ ਤੋਂ ਪਹਿਲਾਂ ਲੁਧਿਆਣਾ ਪੁਲਿਸ ਨੇ ਬਲੈਕ ਮੇਲਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਭਾਨਾ ਸਿੱਧੂ ਨੂੰ ਦੋ ਦਿਨਾਂ ਦੇ ਰਿਮਾਂਡ ਤੋਂ ਬਾਅਦ ਅਦਾਲਤ ਅੱਗੇ ਪੇਸ਼ ਕੀਤਾ ਸੀ । ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਦਿੱਤਾ ਸੀ ।

ਜਦਕਿ ਭਾਨਾ ਸਿੱਧੂ ਨੇ ਆਪਣੇ ‘ਤੇ ਲੱਗੇ ਸਾਰੇ ਇਲਜ਼ਾਮਾਂ ਨੂੰ ਨਕਾਰਦੇ ਹੋਏ ਕਿਹਾ ਸੀ ਕਿ ਲੋਕਾਂ ਲਈ ਸਦਾ ਲੜਦੇ ਰਹਾਂਗੇ, ਜੇਕਰ ਮੈਨੂੰ ਕੋਈ ਕਰੋੜਾਂ ਰੁਪਏ ਵੀ ਦੇਵੇਗਾ ਤਾਂ ਵੀ ਨਹੀਂ ਵਿਕੇਗਾ ਭਾਨਾ ਸਿੱਧੂ।ਦੋ ਦਿਨ ਦੇ ਰਿਮਾਂਡ ਤੋਂ ਬਾਅਦ ਬਲੈਕ ਮੇਲਿੰਗ ਅਤੇ ਧਮਕੀਆਂ ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਭਾਨਾ ਸਿੱਧੂ ਨੂੰ ਮੁੜ ਤੋਂ ਅਦਾਲਤ ਵਿੱਚ ਕੀਤਾ ਗਿਆ ਪੇਸ਼। ਭਾਨਾ ਸਿੱਧੂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ

ਵਿੱਚ ਭੇਜ ਦਿੱਤਾ ਗਿਆ ਸੀ । ਭਾਨਾ ਸਿੱਧੂ ਨੇ ਕਿਹਾ ਸੀ ਕਿ ਉਹ ਲੋਕਾਂ ਲਈ ਲੜਦਾ ਰਹੇਗਾ। ਉਸ ਨੇ ਕਿਹਾ ਸੀ ਕਿ 10 ਹਜ਼ਾਰ ਲਈ ਭਾਨਾ ਸਿੱਧੂ ਵਿਕਣ ਵਾਲਾ ਨਹੀਂ ਹੈ। ਉੱਥੇ ਹੀ ਇਸ ਮੌਕੇ ‘ਤੇ ਪਹੁੰਚੇ ਭਾਨਾ ਸਿੱਧੂ ਦੇ ਭਰਾ ਨੇ ਵੀ ਕਿਹਾ ਕਿ ਸੀ ਕਿ ਭਾਨਾ ਸਿੱਧੂ ਨੂੰ ਨਜਾਇਜ਼ ਫਸਾਇਆ ਜਾ ਰਿਹਾ ਹੈ। ਉਸ ਦੇ ਭਰਾ ਨੇ ਕਿਹਾ ਸੀ ਕਿ ਹੁਣ ਤੱਕ ਅਸੀਂ ਲੋਕਾਂ ਦੇ ਕਰੋੜਾਂ ਰੁਪਏ ਵਾਪਸ ਕਰਵਾ ਚੁੱਕੇ ਹਾਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *