Amritsar Civil Hospital ਪੁਲਿਸ ਦੇ ਸਾਹਮਣੇ ਕਤਲ ਕੀਤਾ ਮੁੰਡਾ, ਮੁੱਕਰਿਆ ਪੁਲਸੀਆ, ਹੋਇਆ ਹੰਗਾਮਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਪੁਲਿਸ ਨਸ਼ੇ ਦੀ ਖਰੀਦੋ-ਫਰੋਖਤ ਕਰਨ ਵਾਲਿਆਂ ਖ਼ਿਲਾਫ਼ ਆਮ ਲੋਕਾਂ ਦਾ ਸਹਾਰਾ ਲੈਂਦੀ ਹੈ ਪਰ ਅਜਿਹਾ ਕਰਨ ਦਾ ਮਾੜਾ ਨਤੀਜਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਨਿਊ ਸ਼ਹੀਦ ਊਧਮ ਸਿੰਘ ਨਗਰ ਦਾ ਹੈ, ਜਿੱਥੇ ਇੱਕ ਨੌਜਵਾਨ ਦਾ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਰੰਜ਼ਿਸ਼ ਦੇ ਤਹਿਤ ਮੈਡੀਕਲ ਕਰਾਉਣ ਗਏ ਨੌਜਵਾਨ ਦਾ ਕੁੱਝ ਮੁਲਜ਼ਾਮਾਂ ਵੱਲੋਂ ਪੁਲਿਸ ਦੀ ਮੌਜੂਦਗੀ ਵਿੱਚ ਪੀੜਤ ਉੱਤੇ ਹਮਲਾ ਕਰ ਦਿੱਤਾ ਤੇ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਨਿਊ ਸ਼ਹੀਦ ਊਧਮ ਸਿੰਘ ਨਗਰ ‘ਚ ਕਤਲ ਕੀਤੇ ਗਏ ਨੌਜਵਾਨ ਦੇ ਘਰ ਨੇੜੇ ਕੁੱਝ ਲੋਕ ਨਸ਼ਾ ਵੇਚਦੇ ਸੀ ਅਤੇ ਪੀੜਤ ਨੇ ਆਪਣੇ ਘਰ ਦੇ ਬਾਹਰ ਸੀਸੀਟੀਵੀ ਕੈਮਰੇ ਲਾਏ ਹੋਏ ਸੀ, ਜਿਸ ਕਾਰਨ ਸੋਮਵਾਰ ਨੂੰ ਜਦੋਂ ਕਥਿਤ ਦੋਸ਼ੀਆਂ ਨੇ ਦੁਸ਼ਮਣੀ ਦੇ ਚੱਲਦਿਆਂ ਮ੍ਰਿਤਕ ਨੌਜਵਾਨ ਨਾਲ ਲੜਾਈ ਕੀਤੀ ਤਾਂ ਮ੍ਰਿਤਕ ਦੇ ਪਿਤਾ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *