ਬਸ ਦੀ ਟਰੈਕਟਰ ਟਰਾਲੀ ਨਾਲ ਹੋਈ ਜ਼ਬਰਦਸਤ ਟੱ*ਕਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

 ਅਬੋਹਰ ਤੋਂ ਮਲੋਟ ਰੋਡ ਸਥਿਤ ਗੋਵਿੰਦਗੜ੍ਹ ਨੇੜੇ ਪੀਆਰਟੀਸੀ ਦੀ ਬੱਸ ਇਕ ਟਰੈਕਟਰ ਟਰਾਲੀ ਨਾਲ ਟਕਰਾਉਣ ਤੋਂ ਬਾਅਦ ਪੁਲ ਦੀ ਰੇਲਿੰਗ ਤੇੜ ਕੇ ਹੇਠਾਂ ਡਿੱਗ ਗਈ। ਇਸ ਭਿਆਨਕ ਹਾਦਸੇ ਵਿਚ ਟਰੈਕਟਰ ਟਰਾਲੀ ਦੇ ਤਿੰਨ ਟੋਟੇ ਹੋ ਗਏ। ਇਸ ਘਟਨਾ ‘ਚ ਬੱਸ ਅਤੇ ਟਰੈਕਟਰ ਟਰਾਲੀ ਦੇ ਡਰਾਈਵਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ 2 ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਫਰੀਦਕੋਟ ਰੈਫਰ ਕੀਤਾ ਗਿਆ ਹੈ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਚਾਲਕ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 5:15 ਵਜੇ ਉਹ ਅਬੋਹਰ ਤੋਂ ਮਲੋਟ ਵੱਲ ਜਾ ਰਿਹਾ ਸੀ, ਜਦੋਂ ਗੋਵਿੰਦਗੜ੍ਹ ਨੇੜੇ ਪਹੁੰਚਿਆ ਤਾਂ ਅਚਾਨਕ ਉਸ ਦੀ ਬੱਸ ਦੀਆਂ ਲਾਈਟਾਂ ਬੰਦ ਹੋ ਗਈਆਂ ਅਤੇ ਅੱਗੇ ਪੁਲ ਦੀਆਂ ਲਾਈਟਾਂ ਵੀ ਬੰਦ ਸਨ, ਜਿਸ ਕਾਰਨ ਉਸ ਨੂੰ ਸੜਕ ‘ਤੇ ਜਾਂਦਾ ਟਰੈਕਟਰ ਦਿਖਾਈ ਨਹੀਂ ਦਿੱਤਾ। ਹਨੇਰਾ ਹੋਣ ਕਾਰਨ ਉਸ ਦੀ ਬੱਸ ਟਰੈਕਟਰ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਦੋਵੇਂ ਵਾਹਨ ਬੇਕਾਬੂ ਹੋ ਗਏ ਅਤੇ ਬੱਸ ਪੁਲ ਦੀ ਰੇਲਿੰਗ ਤੋੜ ਹੇਠਾਂ ਡਿੱਗ ਕੇ ਪਲਟ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ= ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *