Canada Airport ਤੇ ਯਾਰਾਂ ਨੇ ਬਣਾਤਾ ਵਿਆਹ ਵਾਲਾ ਮਹੌਲ ਕੈਨੇਡਾ ਆਉਣ ਤੇ ਯਾਰ ਦਾ ਕੀਤਾ ਅਨੋਖਾ ਸਵਾਗਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੁੰਡਿਆ ਦੇ ਵੱਲੋ ਆਪਣੇ ਦੋਸਤ ਦਾ ਕੈਨੇਡਾ ਚ ਸਵਾਗਤ ਕੀਤਾ ਗਿਆ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਅੱਗ ਵਾਂਗ ਵਾਇਰਲ ਹੋ ਰਹੀ ਹੈ ਦਰਸਲ ਜਦ ਮੁੰਡਾ ਕੈਨੇਡਾ ਏਅਰਪੋਰਟ ਪਹੁੰਚਦਾ ਹੈ ਤਾ ਦੋਸਤ ਪਹਿਲਾ ਹੀ ਉਸਦੇ ਸਵਾਗਤ ਲਈ ਉਥੇ ਖੜੇ ਹੁੰਦੇ ਨੇ ਮੁੰਡੇ ਦੇ ਆਉਣ ਤੇ ਉਸਨੂੰ ਲੇਬਰ ਵਾਲੀ ਜੈਕਟ ਪਵਾ ਦਿੱਤੀ ਜਾਂਦੀ ਹੈ ਜੋ ਕਿ ਸਬੂਤ ਹੁੰਦਾ ਹੈ ਕਿ ਹੁਣ ਉਸਨੂੰ ਵੀ ਇਥੇ ਲੇਬਰ ਦਾ ਕੰਮ ਕਰਨਾ ਪਵੇਗਾ ਫਿਰ ਉਸਦੇ ਗਲ ਚ ਹਾਰ ਪਾਇਆ ਜਾਂਦਾ ਹੈ

ਫਿਰ ਕੈਨੇਡਾ ਦੇ ਝੰਡੇ ਨੂੰ ਉਸਦੇ ਗੱਲ ਚ ਪਾਇਆ ਜਾਂਦਾ ਹੈ ਫਿਰ ਉਹ ਉਸਨੂੰ ਇਕ ਕਿਰਪਾਨ ਦਿੰਦੇ ਨੇ ਇਹ ਸਾਰਾ ਮਾਹੌਲ ਇਸ ਤਰਾਂ ਦਾ ਬਣ ਜਾਂਦਾ ਹੈ ਜਿਵੇਂ ਕੋਈ ਵਿਆਹ ਧਰਿਆ ਹੋਵੇ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਦਰਸਲ ਮੁੰਡਿਆ ਦੇ ਵੱਲੋ ਆਪਣੇ ਦੋਸਤ ਦਾ ਕੈਨੇਡਾ ਚ ਸਵਾਗਤ ਕੀਤਾ ਜਾਂਦਾ ਹੈ ਜਿਸ ਦੌਰਾਨ ਉਹ ਉਸਦੇ ਸਵਾਗਤ ਲਈ ਉਸਦੇ ਲੇਬਰ ਵਾਲੀ ਜੈਕਟ ਪਵਾ ਦਿੰਦੇ ਹਨ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *