ਦੁਕਾਨਦਾਰ ਤੇ ਹ ਮਲਾ 15 ਨੌਜਵਾਨਾਂ ਨੇ ਕੁੱਟਿਆ ਦੁਕਾਨਦਾਰ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਦੇਖਦੇ ਹੋਏ ਇੰਝ ਜਾਪਦਾ ਹੈ ਕਿ ਨਾ ਤਾਂ ਪੁਲਿਸ ਅਤੇ ਨਾ ਹੀ ਸਰਕਾਰ ਕੋਈ ਠੋਸ ਕਦਮ ਚੁੱਕ ਰਹੀ ਹੈ, ਜਿਸ ਕਾਰਨ ਗੁੰਡਾਗਰਦੀ ਬਹੁਤ ਵੱਧ ਗਈ ਹੈ। ਹੁਣ ਕੋਈ ਵੀ ਆਪਣੇ ਘਰ

ਜਾਂ ਦੁਕਾਨ ਵਿਚ ਸੁਰੱਖਿਅਤ ਨਹੀਂ ਹੈ ਅਤੇ ਗੁੰਡੇ ਖੁੱਲ੍ਹੇਆਮ ਆਪਣਾ ਕੰਮ ਕਰ ਰਹੇ ਹਨ ਅਤੇ ਨਾ ਹੀ ਉਨ੍ਹਾਂ ਖਿਲਾਫ ਕੋਈ ਕਾਰਵਾਈ ਕੀਤੀ ਜਾ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਅੱਜ ਦੁਪਹਿਰ ਇੱਕ ਵਿਅਕਤੀ ਨੇ ਆਪਣੇ 15 ਤੋਂ 20 ਸਾਥੀਆਂ ਸਮੇਤ ਕੋਟਕਪੂਰਾ ਦੀ ਪੁਰਾਣੀ ਅਨਾਜ ਮੰਡੀ ਵਿੱਚ ਕੀਟਨਾਸ਼ਕ ਦਵਾਈਆਂ ਦੇ ਦੁਕਾਨਦਾਰ ‘ਤੇ ਹਮਲਾ ਕਰ ਦਿੱਤਾ। ਇਸ ਮਾਮਲੇ ‘ਚ ਦੁਕਾਨਦਾਰ ਅਤੇ ਉਸ ਦਾ ਕਰਮਚਾਰੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਅਤੇ ਸੂਚਨਾ ਮਿਲਣ ‘ਤੇ ਥਾਣਾ ਸਿਟੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *