ਚੋਰਾਹੇ ’ਚ ਘੇਰਿਆ ਸਾਇਕਲ ’ਤੇ ਜਾਂਦਾ ਮਜ਼ਦੂਰ, ਬੋਲੈਰੋ ਜੀਪ ’ਚ ਆਏ ਸਨ ਦਿਹਾੜੀਦਾਰ ਨੂੰ ਲੁੱ ਟਣ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ‘ਚ ਚੋਰਾਂ ਦੇ ਹੌਂਸਲੇ ਵਧਦੇ ਜਾ ਰਹੇ ਹਨ, ਹਾਲਾਤ ਇਹ ਬਣ ਗਏ ਹਨ ਕਿ ਹੁਣ ਚੋਰਾਂ ਨੇ ਵਾਹਨਾਂ ਵਿੱਚ ਚੋਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਅਜਿਹੀ ਹੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ , ਜੋ ਗੁਲਾਬਦੇਵੀ ਰੋਡ ਦਾ ਦੱਸਿਆ ਜਾ ਰਿਹਾ ਹੈ। ਇਹ ਘਟਨਾ ਅੱਜ ਤੜਕੇ ਵਾਪਰੀ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਬੋਲੈਰੋ ਕਾਰ ‘ਚ ਸਵਾਰ ਬਦਮਾਸ਼ਾਂ ਨੇ ਸਾਈਕਲ ‘ਤੇ ਜਾ ਰਹੇ ਵਿਅਕਤੀ ਨੂੰ ਘੇਰ ਲਿਆ। ਇਸ ਦੌਰਾਨ ਪੀੜਤ ਨੇ ਆਪਣਾ ਸਾਈਕਲ ਛੱਡ ਦਿੱਤਾ ਅਤੇ ਆਪਣੀ ਜਾਨ ਬਚਾਉਣ ਲਈ ਭੱਜਣ ਲੱਗਾ ਪਰ ਉਹ ਕੁਝ ਦੂਰੀ ‘ਤੇ ਹੀ ਡਿੱਗ ਗਿਆ।

ਜਿਸ ਤੋਂ ਬਾਅਦ ਲੁਟੇਰੇ ਕਾਰ ‘ਚੋਂ ਬਾਹਰ ਆਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ। ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਤੋਂ ਬਾਅਦ ਲੁਟੇਰੇ ਪੀੜਤ ਦੀ ਜੇਬ ਵਿੱਚੋਂ ਸਾਮਾਨ ਕੱਢ ਲੈਂਦੇ ਹਨ। ਇਸ ਘਟਨਾ ‘ਚ 5 ਤੋਂ 6 ਨੌਜਵਾਨਾਂ ਨੇ ਪੀੜਤ ‘ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਜੇਬ ‘ਚੋਂ ਸਾਮਾਨ ਅਤੇ ਨਕਦੀ ਕੱਢ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਤੋਂ ਪੀੜਤ ਇੰਨਾ ਘਬਰਾ ਗਿਆ ਸੀ ਕਿ ਉਸ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਵੀ ਨਹੀਂ ਦਿੱਤੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *