ਅਮਰੀਕਾ ਦੇ ਸਕੂਲਾਂ ‘ਚ ਪੜਾਇਆ ਜਾਵੇਗਾ ਸਿੱਖ ਇਤਿਹਾਸ, ਇਸ ਨੌਜਵਾਨ ਦੀ ਮਹਿਨਤ ਸਦਕਾ ਹੋਇਆ ਸੰਭਵ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸਿੱਖ ਨੌਜਵਾਨ ਗੁਰਇਕਪ੍ਰੀਤ ਸਿੰਘ ਨੇ ਦੱਸਿਆ ਅੱਠਵੀਂ ਤੋਂ ਲੈ ਕੇ ਬਾਰਵੀਂ ਤੱਕ ਸਕੂਲ ਵਿੱਚ ਅਜਿਹਾ ਨੌਜਵਾਨ ਹੈ ਜੋ ਸਿਰਫ ਇਕੱਲਾ ਹੀ ਦਸਤਾਰ ਸਜਾਉਂਦਾ ਹੈ। USA ਵਿੱਚ ਜਦੋਂ ਟੈਰਿਸਟ ਅਟੈਕ ਹੋਇਆ ਤਾਂ USA ਵਿੱਚ ਸਿੱਖਾਂ ਕੌਮ ਨੂੰ ਕਾਫੀ ਹੇਟ ਫੇਸ ਕਰਨਾ ਪਿਆ, ਕਿਉਂਕਿ ਸਿੱਖਾਂ ਨੂੰ ਤੇ ਮੁਸਲਮਾਨ ਇੱਕੋ ਸਮਝਿਆ ਜਾਂਦਾ ਕਿਉਂਕਿ ਦਸਤਾਰ ਉਹ ਵੀ ਸਜਾਉਂਦੇ ਹਨ ਤੇ ਦਾਹੜਾ ਪ੍ਰਕਾਸ਼ ਕਰਦੇ ਹਨ। ਅਮਰੀਕਨ ਨੂੰ ਸਿੱਖ ਅਤੇ ਮੁਸਲਮਾਨ ਵਿੱਚ ਫਰਕ ਨਹੀਂ ਪਤਾ ਸੀ ਕਿਉਂਕਿ ਉਹਨਾਂ ਨੂੰ ਸਿੱਖ ਇਤਿਹਾਸ ਬਾਰੇ ਕੁਝ ਵੀ ਪੜਾਇਆ ਨਹੀਂ ਜਾਂਦਾ, ਜਦੋਂ ਸਿੱਖਾਂ ਨੂੰ ਉਥੇ ਹੇਠ

ਮਹਿਸੂਸ ਹੋ ਰਹੀ ਸੀ ਤਾਂ ਮੈਂ ਸਕੂਲ ਦੇ ਪ੍ਰਿੰਸੀਪਲ ਨਾਲ ਇਸ ਮੁੱਦੇ ਤੇ ਗੱਲ ਕੀਤੀ ਅਤੇ ਇਸ ਦਾ ਹੱਲ ਕਰਨ ਲਈ ਬੇਨਤੀ ਕੀਤੀ, ਉਨਾਂ ਇਸ ਮਾਮਲੇ ਤੇ ਸਟੇਟ ਲੈਵਲ ਤੇ ਗੱਲ ਕਰਨ ਦੀ ਸਲਾਹ ਦਿੱਤੀ, ਇਸ ਮੁੱਦੇ ਤੇ ਕੁਝ ਸੰਸਥਾਵਾਂ ਨਾਲ ਮਿਲ ਕੇ ਸਟੇਟ ਕਮੇਟੀ ਨਾਲ ਗੱਲਬਾਤ ਕੀਤੀ ਗਈ, ਉਹਨਾਂ ਨਾਲ ਮੀਟਿੰਗਾਂ ਕਰਕੇ ਸਟੇਟ ਕਮੇਟੀ ਵਿੱਚ ਬਿੱਲ ਪਾਸ ਕਰਵਾਇਆ ਜਿਸ ਤੋਂ ਬਾਅਦ ਵਿਦਿਆਰਥੀਆਂ ਨਾਲ ਵੀ ਮੀਟਿੰਗਾਂ ਅਤੇ ਚਰਚਾਵਾਂ ਕੀਤੀਆਂ ਦੋ ਹਫਤੇ ਪਹਿਲਾਂ ਫਿਸ਼ ਦੀ ਸੈਨਟ ਵੱਲੋਂ ਬਿੱਲ ਪਾਸ ਹੋ ਗਿਆ ਤੇ ਹੁਣ ਨਿਊਜਰਸੀ ਦੇ ਵਿੱਚ ਸਿੱਖ ਇਤਿਹਾਸ ਬਾਰੇ ਪੜ੍ਹਾਇਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *