ਪਾਲੀਵੁੱਡ ਦੀ ‘ਗੁਲਾਬੋ ਮਾਸੀ’ ਨਿਰਮਲ ਰਿਸ਼ੀ ਨੂੰ ਪਦਮਸ਼੍ਰੀ ਦਾ ਐਲਾਨ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

75ਵੇਂ ਗਣਤੰਤਰ ਦਿਵਸ ਤੋਂ ਪਹਿਲਾਂ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਾਲ 132 ਉੱਘੀਆਂ ਸ਼ਖ਼ਸੀਅਤਾਂ ਨੂੰ ਪਦਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸਬੰਧੀ ਜਾਰੀ ਅਧਿਕਾਰਤ ਸੂਚੀ ਵਿਚ ਕਈ ਸਾਲਾਂ ਤੋਂ ਪੰਜਾਬੀ ਫ਼ਿਲਮਾਂ ਵਿਚ ਆਪਣੀ ਵੱਖਰੀ ਪਛਾਣ ਬਣਾ ਚੁੱਕੀ ‘ਗੁਲਾਬੋ ਮਾਸੀ’ ਯਾਨੀ ਅਦਾਕਾਰਾ ਨਿਰਮਲ ਰਿਸ਼ੀ ਦਾ ਨਾਂ ਵੀ ਸ਼ਾਮਲ ਹੈ। ਉਨ੍ਹਾਂ ਨੂੰ ਕਲਾ ਦੇ ਖੇਤਰ ਵਿਚ ਦਿੱਤੇ ਵਡਮੁੱਲੇ ਯੋਗਦਾਨ ਲਈ ਇਸ ਪੁਰਸਕਾਰ ਨਾਲ ਨਿਵਾਜ਼ਿਆ ਗਿਆ ਹੈ।ਨਿਰਮਲ ਰਿਸ਼ੀ ਦਾ ਜਨਮ 27 ਅਗਸਤ 1943 ਨੂੰ ਮਾਨਸਾ ਜਿਲ੍ਹੇ ਦੇ ਪਿੰਡ

ਖੀਵੇ ਕਲਾ ਦੇ ਰਹਿਣ ਵਾਲੇ ਬਲਦੇਵ ਕਿਸ਼ਨ ਰਿਸ਼ੀ ਦੇ ਘਰ ਹੋਇਆ ਸੀ। ਨਿਰਮਲ ਰਿਸ਼ੀ ਆਪਣੀਆਂ ਤਿੰਨੇ ਭੈਣਾਂ ‘ਚ ਸਭ ਤੋਂ ਛੋਟੀ ਹੈ। ਉਨ੍ਹਾਂ ਨੂੰ ਛੋਟੀ ਉਮਰ ਤੋਂ ਹੀ ਥਿਏਟਰ ਕਰਨ ਦਾ ਸ਼ੌਂਕ ਸੀ ਪਰ ਇਸ ਦੇ ਨਾਲ ਹੀ ਉਹ ਐੱਨ.ਸੀ.ਸੀ. ਬੈਸਟ ਸ਼ੂਟਰ ਵੀ ਰਹੇ ਹਨ। ਇਸ ਤੋਂ ਇਲਾਵਾ ਖੋ-ਖੋ ਦੀ ਵਧੀਆ ਖਿਡਾਰਨ ਤੇ ਅਥਲੀਟ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਆਪਣੀ ਗ੍ਰੈਜੁਏਸ਼ਨ ਦੀ ਪੜਾਈ ਸ਼੍ਰੀ ਗੰਗਾਨਗਰ ਤੋਂ ਪੂਰੀ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪਟਿਆਲਾ ਦੇ ਫਿਜ਼ੀਕਲ ਕਾਲਜ ਤੋਂ ਟ੍ਰੇਨਿੰਗ ਵੀ ਲਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *