ਸਿੱਧੂ ਮੂਸੇਵਾਲਾ ਦੇ ਘਰ ਆ ਰਹੀ ਖ਼ੁਸ਼ਖ਼ਬਰੀ! ਮਾਰਚ ‘ਚ ਬੱਚੇ ਨੂੰ ਜਨਮ ਦੇਵੇਗੀ ਮਾਂ ਚਰਨ ਕੌਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਪਰਤਨ ਵਾਲੀਆਂ ਹਨ, ਕਿਉਂਕਿ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ। ਇਹ ਵਜ੍ਹਾ ਹੈ ਕਿ ਉਹ ਪਿਛਲੇ ਕਈ ਮਹੀਨਿਆਂ ਤੋਂ ਘੱਟ ਹੀ ਬਾਹਰ ਨਿਕਲਦੇ ਹਨ ਤੇ ਹਰ ਐਤਵਾਰ ਨੂੰ ਆਪਣੇ ਪੁੱਤਰ ਦੇ ਫੈਨਜ਼ ਨੂੰ ਵੀ ਨਹੀਂ ਮਿਲ ਰਹੇ। ਮਰਹੂਮ ਗਾਇਕ ਦੇ ਤਾਏ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ।ਸਿੱਧੂ ਮੂਸੇਵਾਲਾ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੇ ਕਤਲ ਨਾਲ ਬਜ਼ੁਰਗ ਮਾਪਿਆਂ ਦਾ ਕੋਈ ਸਹਾਰਾ

ਨਹੀਂ ਰਿਹਾ। ਇਸ ਕਾਰਨ ਉਸ ਦੀ ਮਾਂ ਚਰਨ ਕੌਰ ਆਈ.ਵੀ.ਐੱਫ. ਰਾਹੀਂ ਗਰਭਵਤੀ ਹੋ ਗਈ। ਜਦੋਂ ਮੀਡੀਆ ਨੇ ਗਾਇਕ ਦੇ ਤਾਇਆ ਚਮਕੌਰ ਸਿੰਘ ਸਿੱਧੂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਵਿਚ ਨਵੀਂ ਜ਼ਿੰਦਗੀ ਆ ਰਹੀ ਹੈ।ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਚ ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਅੰਨ੍ਹੇਵਾਹ ਗੋਲੀਆਂ ਚਲਾ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *