ਇੱਕ ਬਾਂਹ ਵਾਲੇ ਮੁੰਡੇ ਨੇ ਸੋਹਣੀ ਪੱਗ ਬੰਨ ਲਿਆ ਪੰਜਾਬ, ਕੇਸ ਕ ਤ ਲ ਕਰਵਾਉਣ ਵਾਲੇ ਦੇਖ ਲੈਣ

Uncategorized

ਮੈਨੂੰ ਲੱਗਦਾ ਹੈ ਕਿ ਹਰ ਇਕ ਪੰਜਾਬੀ ਨੌਜਵਾਨ ਮੁੰਡੇ ਨੂੰ ਵੀਡੀਓ ਦੇਖਣ ਦੀ ਜਰੂਰਤ ਹੈ ਇਹ ਸਾਰੀਆਂ ਚੀਜ਼ਾਂ ਮੁੰਡੇ ਨੂੰ ਦੇਖਣ ਤੋਂ ਬਾਅਦ ਤੁਹਾਨੂੰ ਸਮਝ ਆ ਜਾਏਗੀ ਕੀ ਆਖ਼ਿਰਕਾਰ ਸਾਡੇ ਲਈ ਸਾਡੀ ਸਰਦਾਰੀ ਸਭ ਤੋਂ ਜਿਆਦਾ ਜਰੂਰੀ ਹੈ ਜਿਸ ਨੂੰ ਗੁਰੂ ਸਾਹਿਬਾਨਾਂ ਦੇ ਵੱਲੋਂ ਬਖਸ਼ੀ ਗਈ ਹੈ ਸਾਡੇ ਸਿਰ ਦੇ ਉੱਤੇ ਉਨ੍ਹਾਂ ਨੇ ਤਾਜ ਬਖਸ਼ਿਆ ਹੈ ਪਰ ਸਾਡੇ ਕੁਝ ਪੰਜਾਬੀ ਨੌਜਵਾਨ ਮੁੰਡੇ ਹਨ ਜਿਨ੍ਹਾਂ ਦੇ ਵੱਲੋਂ ਅਖੌਤੀ ਗਾਇਕਾਂ ਕੁਝ ਬੁਰੇ ਲੋਕਾਂ ਦੇ ਮਗਰ ਲੱਗ ਕੇ ਆਪਣੇ ਕੇਸ ਕਤਲ ਕਰ ਦਿੱਤੇ ਜਾਂਦੇ ਹਨ ਇਹ ਸਭ ਤੋਂ ਮਾੜੀ ਗੱਲ ਹੈ ਕਿ ਅਗਰ ਇਸ ਤਰੀਕੇ ਦੇ ਨਾਲ ਸਾਡੇ ਨੌਜਵਾਨ ਆਪਣੇ ਕੇਸ ਕਤਲ ਕਰ ਦਿੰਦੇ ਹਨ

ਸਿਰਫ਼ ਕੁਝ ਕਲਾਕਾਰਾਂ ਦੇ ਪਿੱਛੇ ਲਾ ਕੇ ਉਨ੍ਹਾਂ ਦੇ ਵੱਲੋਂ ਇਹ ਸਭ ਕੀਤਾ ਜਾ ਰਿਹਾ ਸੀ ਜੇਕਰ ਗੱਲ ਕੀਤੀ ਜਾਵੇ ਤਾਂ ਪਹਿਲਾਂ ਦੇ ਸਮੇਂ ਦੇ ਵਿਚ ਹਰ ਇੱਕ ਦੇ ਸਿਰ ਉੱਤੇ ਕੀ ਚਾਹੁੰਦੀ ਸੀ ਪਰ ਜਿਵੇਂ-ਜਿਵੇਂ ਗਾਣਿਆਂ ਤੋਂ ਦੂਰ ਹੁੰਦਾ ਗਿਆ ਉਸੇ ਤਰੀਕੇ ਨਾਲ ਲੋਕਾਂ ਦੇ ਫੁੱਲਾਂ ਵਾਲ ਵਧਾਉਣੇ ਸ਼ੁਰੂ ਕਰ ਦਿੱਤੇ ਗਏ ਜੋ ਕਿ ਬਹੁਤ ਜ਼ਿਆਦਾ ਮਾੜੀ ਗੱਲ ਸੀ ਪਰ ਅੱਜ ਅਸੀਂ ਤੁਹਾਨੂੰ ਵੀਡੀਓ ਦਿਖਾਉਣ ਜਾ ਰਹੇ ਹਾਂ ਉਸ ਨੂੰ ਦੇਖਣ ਤੋਂ ਬਾਅਦ ਤੁਸੀਂ ਇਕ ਵਾਰ ਜ਼ਰੂਰ ਵਿਖਾਉਣਗੇ ਕਿ ਪਰਮਾਤਮਾ ਤੇ ਵੱਲੋਂ ਇਸ ਬੱਚੇ ਨੂੰ ਇੱਕ ਹੱਥ ਤੋਂ ਅਪਾਹਿਜ ਜ਼ਰੂਰ ਕਰ ਦਿੱਤਾ ਹੈ ਪਰ ਇਸ ਨੌਜਵਾਨ ਮੁੰਡੇ ਵੱਲੋਂ ਇਕ ਹੱਥ ਨਾਲ ਇੰਨੀ ਸੋਹਣੀ ਪੱਗ ਬੰਨ੍ਹੀ ਜਾਂਦੀ ਐ ਜਿਸ ਨੂੰ ਦੇਖ ਕੇ ਸਾਰੇ ਲੋਕ ਹੈਰਾਨ ਹੋ ਗਏ ਹਨ

ਮੈਨੂੰ ਲੱਗਦਾ ਹੈ ਕਿ ਇਸ ਨੌਜਵਾਨ ਨੂੰ ਹਰ ਇਕ ਵਿਅਕਤੀ ਨੂੰ ਸਿੱਖਣਾ ਚਾਹੀਦਾ ਹੈ ਕਿ ਜ਼ਿੰਦਗੀ ਵਿਚ ਕੁਝ ਵੀ ਹੋ ਜਾਵੇ ਪਰ ਕਦੀ ਵੀ ਨਹੀਂ ਹਾਰਨੀ ਚਾਹੀਦੀ ਹੈ ਜੇਕਰ ਤੁਸੀਂ ਸਹੀ ਤਰੀਕੇ ਨਾਲ ਕੰਮ ਕਰਦੀ ਉਹ ਸਹੀ ਤਰੀਕੇ ਨਾਲ ਤੁਸੀਂ ਜ਼ਿੰਦਗੀ ਵਿੱਚ ਕਦੇ ਵੀ ਹਿੰਮਤ ਨਹੀਂ ਹਾਰਨੀ ਜਿਹੜਾ ਇਨਸਾਨ ਜਿੰਦਗੀ ਵਿੱਚ ਹਾਰ ਮੰਨ ਲੈਂਦਾ ਹੈ ਉਸ ਦੀ ਜ਼ਿੰਦਗੀ ਬਹੁਤ ਜ਼ਿਆਦਾ ਖਰਾਬ ਹੋ ਜਾਂਦੀ ਹੈ ਇਸ ਲਈ ਕਿਸੇ ਵੀ ਤਰ੍ਹਾਂ ਦੇ ਨਾਲ਼ ਮੁਸੀਬਤ ਆ ਜਾਵੇ ਕੁਝ ਵੀ ਆ ਜਾਵੇ ਕਦੇ ਵੀ ਇਨਸਾਨ ਨੂੰ ਆਪਣੀ ਹਿੰਮਤ ਨਹੀਂ ਆਉਣੀ ਚਾਹੀਦੀ ਇਸ ਨੌਜਵਾਨ ਦੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕਈ ਤਰ੍ਹਾਂ ਦੀਆਂ ਗੱਲਾਂ ਅਤੇ ਕਈ ਤਰ੍ਹਾਂ ਦੇ ਵਿਚਾਰ ਹਰ ਇੱਕ ਵਿਅਕਤੀ ਦੇ ਦਿਲ ਦੇ ਵਿੱਚ ਆਉਣਗੇ ਤੇ ਮੈਂ ਸਮਝਦਾ ਹਾਂ ਕਿ ਇਸ ਨੌਜਵਾਨ ਦੀ ਵੀਡੀਓ ਦੇਖਣ ਤੋਂ ਬਾਅਦ ਕੁਝ ਲੋਕਾਂ ਨੂੰ ਅਕਲ ਆਵੇ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *