ਵਿਆਹ ‘ਚੋਂ ਸ਼ਗਨ ਵਾਲਾ ਬੈਗ ਹੋਇਆ ਚੋਰੀ ਪਰਿਵਾਰ ਵਾਲਿਆਂ ਦੂਜੇ ਹੋਟਲ ‘ਚ ਇੰਝ ਫੜਿਆ ਚੋਰੀ ਰੱਜ ਕੇ ਕੀਤੀ ਛਿੱਤਰ ਪ੍ਰੇਡ..

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਚੱਲ ਰਹੇ ਵਿਆਹ ਸਮਾਗਮ ਚੋ ਵਿਆਹ ਵਾਲੀ ਕੁੜੀ ਦੀ ਮਾਂ ਦੇ ਹੱਥ ਵਿੱਚ ਫੜੀਆ ਪੈਸਿਆਂ ਅਤੇ ਗਹਿਣਿਆਂ ਨਾਲ ਭਰੀਆ ਬੈਗ ਸ਼ਾਤਰ ਚੋਰ ਲੈ ਉੱਠੇ ਸਨ ਜਿਨ੍ਹਾਂ ਨੂੰ ਫਿਲੌਰ ਪੁਲਿਸ ਵੱਲੋਂ ਗਿਰਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਪਿੰਡ ਥਲਾ ਦੇ ਰਹਿਣ ਵਾਲੇ ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੇ ਵਿਆਹ ਸਮਾਗਮ ਦੋਰਾਨ ਮੇਰੀ ਪਤਨੀ ਸੁਰਿੰਦਰ ਕੌਰ ਦੇ ਹੱਥ ਵਿੱਚ ਫੜਿਆ ਬੈਗ ਜਿਸ ਵਿੱਚ ਸ਼ਗਨਾਂ ਦੇ ਪੈਸੇ ਅਤੇ ਵਿਆਹ ਵਾਲੀ ਲੜਕੀ ਦੇ ਗਹਿਣੇ ਸਨ ਕੁਝ ਚੋਰ ਲੈ ਉੱਠੇ ਸਨ। ਜਿਸ ਦੀ ਕੁੱਲ ਕੀਮਤ 4 ਲੱਖ ਦੇ ਕਰੀਬ ਬਣਦੀ ਹੈ।

ਜਿਸ ਦੀ ਭਾਲ ਕੀਤੀ ਤਾਂ ਪੈਲੇਸ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਉਕਤ ਚੋਰ ਦੀ ਉਸਦੇ ਛੋਟੇ ਸਾਥੀ ਨਾਲ ਪੈਸਿਆਂ ਦਾ ਬੈਗ ਬਾਹਰ ਲੈਕੇ ਜਾਦਿਆ ਦੀ ਫੁਟੇਜ ਰਿਕਾਰਡ ਹੋ ਗਈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਆਪਣੇ ਬਲਬੂਤੇ ਤੇ ਚੋਰ ਅਤੇ ਉਸਦੇ ਸਾਥੀ ਦੀ ਭਾਲ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ। ਇਸ ਸੰਬੰਧੀ ਫਿਲੌਰ ਦੇ ਏ.ਐਸ.ਆਈ.ਸੁਭਾਸ਼ ਨੇ ਦੱਸਿਆ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਕੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *