Birthday ਮਨਾ ਕੇ ਮੁੁੰਡੇ ਕੁੜੀ ਨੇ ਕਰ’ਤਾ ਵੱਡਾ ਕਾਰਨਾਮਾ ! ਪਿੱਛੇ ਰੋਂਦੇ ਰਹਿ ਗਏ ਦੋਵਾਂ ਦੇ ਟੱਬਰ

Uncategorized

ਰੋਪੜ ਗਾਰਡਨ ਕਲੋਨੀ ਦੇ ਵਸਨੀਕ ਇੱਕ ਨੌਜਵਾਨ ਅਤੇ ਇੱਕ ਕੁੜੀ ਨੇ ਸ਼ੱਕੀ ਹਾਲਾਤਾਂ ਵਿੱਚ ਪਿੰਡ ਮਾਜਰੀ ਪੁਲ ਭਾਖੜਾ ਨਹਿਰ ਵਿੱਚ ਛਾ.ਲ ਮਾ.ਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਦੋਵਾਂ ਨੂੰ ਨਹਿਰ ਵਿੱਚੋਂ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿ.ਤਕ ਐਲਾਨ ਦਿੱਤਾ।ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਵੀਰਵਾਰ ਦੁਪਹਿਰ ਕਰੀਬ 3 ਵਜੇ ਵਾਪਰੀ । ਨਹਿਰ ਵਿੱਚ ਛਾ.ਲ ਮਾ.ਰਨ ਤੋਂ ਪਹਿਲਾਂ ਮੁੰਡੇ ਨੇ

ਆਪਣੇ ਇੱਕ ਦੋਸਤ ਨੂੰ ਵੀ ਬੁਲਾਇਆ ਸੀ, ਜਿਸ ਤੋਂ ਬਾਅਦ ਦੋਵਾਂ ਨੇ ਨਹਿਰ ਵਿੱਚ ਛਾ.ਲ ਮਾ.ਰ ਦਿੱਤੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਮੁੰਡੇ-ਕੁੜੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ। ਕਰੀਬ ਅੱਧੇ ਘੰਟੇ ਬਾਅਦ ਦੋਵਾਂ ਦੀਆਂ ਦੇਹਾਂ ਅੱਧਾ ਕਿਲੋਮੀਟਰ ਦੀ ਦੂਰੀ ਤੋਂ ਬਰਾਮਦ ਕਰਕੇ ਸਿਵਲ ਹਸਪਤਾਲ ਪਹੁੰਚਾਈਆਂ ਗਈਆਂ। ਦੱਸ ਦਈਏ ਕਿ ਦੋਹਾਂ ਵੱਲੋਂ ਜਾਨ ਦੇਣ ਦੇ ਕਾਰਨਾਂ ਦਾ ਅਜੇ ਕੋਈ ਪਤਾ ਨਹੀਂ ਲੱਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਮੁੰਡਾ-ਕੁੜੀ ਦੋਵੇਂ ਇੱਕੋ ਕਲੋਨੀ ਵਿੱਚ ਰਹਿੰਦੇ ਸਨ । ਬੀਤੇ ਦਿਨ ਕੁੜੀ ਦਾ ਜਨਮ ਦਿਨ ਸੀ ਅਤੇ ਮੁੰਡੇ ਨੇ ਵਧੀਆ ਤਰੀਕੇ ਨਾਲ ਮਨਾਇਆ ਸੀ। ਇਸ ਘਟਨਾ ਸਬੰਧੀ SHO ਪਵਨ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਭਾਖੜਾ ਨਹਿਰ ਵਿੱਚ ਮੁੰਡਾ ਤੇ ਕੁੜੀ ਨੇ ਛਾ.ਲ ਮਾਰ ਦਿੱਤੀ ਹੈ ਤੇ ਦੋਹਾਂ ਦੀ ਮੌ.ਤ ਹੋ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿ.ਤਕ ਦੇਹਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *