ਚਾਈਨਾ ਡੋਰ ਨੇ ਚੀਰ ਦਿੱਤੀਆਂ ਸਰਦਾਰ ਜੀ ਦੀਆਂ ਪਲਕਾਂ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਚਾਈਨਾ ਡੋਰ ਦਾ ਇਹ ਮਤਲਬ ਨਹੀਂ ਕਿ ਇਹ ਚੀਨ ਤੋਂ ਆਉਂਦੀ ਹੈ। ਜਦੋਂ ਇਸ ‘ਤੇ ਪਾਬੰਦੀ ਲੱਗਣੀ ਸ਼ੁਰੂ ਹੋਈ ਤਾਂ ਸਾਡੇ ਦੇਸ਼ ਵਿਚ ਉਨ੍ਹਾਂ ਚੀਜ਼ਾਂ ਦੀ ਨਕਲ ਕਰਨ ਦਾ ਇਕ ਵੱਡਾ ਰਿਵਾਜ ਹੈ ਜੋ ਪਹਿਲਾਂ ਚੀਨ ਵਿਚ ਬਣੀਆਂ ਹੁੰਦੀਆਂ ਸਨ, ਅੱਜ ਇਹ ਦੇਸ਼ ਦੇ ਨਾਲ-ਨਾਲ ਪੰਜਾਬ ’ਚ ਕਈ ਥਾਵਾਂ ’ਤੇ ਬਣਾਈ ਜਾਂਦੀ ਹੈ। ਜਿਸ ਨਾਲ ਪਸ਼ੂ-ਪੰਛੀ, ਬੱਚੇ ਅਤੇ ਰਾਹਗੀਰ ਇਸ ਦਾ ਖਾਸ ਨਿਸ਼ਾਨਾ ਬਣ ਰਹੇ ਹਨ, ਜਿਸ ਨਾਲ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ, ਲੋਕ ਆਪਣੇ ਚਿਹਰਿਆਂ ਅਤੇ ਸਰੀਰਾਂ ‘ਤੇ ਇਸ ਦੇ ਨਿਸ਼ਾਨ ਲੈ ਕੇ ਘਰਾਂ ਨੂੰ ਚਲੇ ਜਾਂਦੇ ਹਨ ਤਾਂ ਪਰਿਵਾਰਕ ਮੈਂਬਰਾਂ ਦੇ ਵੀ ਸਾਹ ਘੁੱਟ

ਜਾਂਦੇ ਹਨ। ਫਗਵਾੜਾ ਦੇ ਚਾਚੋਕੀ ਪੁਲ ‘ਤੇ ਸਾਹਮਣੇ ਆਇਆ ਹੈ ਜਿੱਥੇ ਤ੍ਰਿਲੋਕ ਸਿੰਘ ਨਾਮ ਦਾ ਸਖ਼ਸ਼ ਆਪਣੇ ਪਿੰਡ ਵੱਲ ਜਾ ਰਿਹਾ ਸੀ, ਇਸ ਦੌਰਾਨ ਉਸਦੇ ਅੱਗੇ ਚਾਈਨਾ ਡੋਰ ਆ ਗਈ। ਜਿਸ ਨਾਲ ਉਸਦੀਆਂ ਅੱਖਾਂ ਦੀਆਂ ਪਲਕਾਂ ਬੁਰੀ ਤਰ੍ਹਾਂ ਕੱਟੀਆਂ ਗਈਆਂ। ਜਿਸ ਨੂੰ 108 ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਫਗਵਾੜਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਉੱਚ ਕੇਂਦਰ ‘ਚ ਰੈਫਰ ਕਰ ਦਿੱਤਾ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *