ਪੁਲਿਸ ਵਾਲਿਆਂ ਦੀ ਬੱਸ ਦਾ ਵੇਖੋ ਕੀ ਹੋਇਆ ਹਾਲ, ਵਿੱਚ ਬੈਠੇ ਪੁਲਿਸਵਾਲੇ ਫੱ/ਟੜ, ਸੁਣੋ ਕੀ ਸੀ ਹਾ/ਦਸੇ ਦਾ ਕਾਰਨ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਸ੍ਰੀ ਮੁਕਤਸਰ ਸਾਹਿਬ ਵਿਚ ਪੁਲਿਸ ਵਾਲਿਆਂ ਦੀ ਬੱਸਹਾਦਸੇ ਦਾ ਸ਼ਿਕਾਰ ਹੋ ਗਈ ਤੇ ਹਾਦਸੇ ਦਾ ਕਾਰਨ ਧੁੰਦ ਦੱਸਿਆ ਜਾ ਰਿਹਾ ਹੈ। ਤੇ ਹਸਪਤਾਲ ਵਿਚ ਮੁਲਾਜ਼ਮਾਂ ਨੂੰ ਭਰਤੀ ਕਰਾਇਆ ਗਿਆ ਹੈ।ਕੋਟਕਪੂਰਾ ਮੁੱਖ ਮਾਰਗ ‘ਤੇ ਚੰਡੇਵਾਨ ਪਿੰਡ ਕੋਲ ਸੰਘਣੀ ਧੁੰਦ ਕਾਰਨ ਪੁਲਿਸ ਮੁਲਾਜ਼ਮਾਂ ਦੀ

ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਪੁਲਿਸ ਮੁਲਾਜ਼ਮ ਸ੍ਰੀ ਮੁਕਤਸਰ ਸਾਹਿਬ ਤੋਂ ਡਿਊਟੀ ਲਈ ਜਲੰਧਰ ਜਾ ਰਹੇ ਸਨ।ਕੋਹਰੇ ਕਾਰਨ ਪੁਲਿਸ ਮੁਲਾਜ਼ਮਾਂ ਦੀ ਬੱਸ ਟਰੱਕ ਨਾਲ ਟਕਰਾ ਗਈ ਜਿਸ ਨਾਲ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਤੇ ਜ਼ਖਮੀ ਪੁਲਿਸ ਮੁਲਾਜ਼ਮਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *