ਮਾਰਚ ਦੇ ਮਹੀਨੇ ਮੇਰੇ ਘਰ ਆ ਰਹੀ ਖ਼ੁਸ਼ੀ Bhagwant Mann ਬੋਲੇ ਮੇਰੀ ਪਤਨੀ Dr Gurpreet Kaur Pregnant ਹੈ

Uncategorized

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 26 ਜਨਵਰੀ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੈਦਾਨ ਵਿੱਚ ਗਣਤੰਤਰ ਦਿਵਸ ਮੌਕੇ ਤਿਰੰਗਾ ਕੌਮੀ ਝੰਡਾ ਲਹਿਰਾਇਆ। ਇਸ ਦੌਰਾਨ ਮੁੱਖ ਮੰਤਰੀ ਨੇ ਪਰੇਡ ਤੋਂ ਸਲਾਮੀ ਲਈ। ਇਸ ਦੌਰਾਨ ਸੀਐਮ ਮਾਨ ਨੇ ਕਿਹਾ ਕਿ ਗਣਤੰਤਰ ਦਿਵਸ ਪੰਜਾਬ ਕਰਕੇ ਆਇਆ ਹੈ। ਲੜਾਈਆਂ ਲੜੀਆਂ ਤੇ ਸ਼ਹਾਦਤਾਂ ਦਿੱਤੀਆਂ, ਫਿਰ ਗਣਤੰਤਰ ਦਿਵਸ ਆਇਆ। ਇਸ ਲਈ ਅਸੀਂ ਗਣਤੰਤਰ ਦਿਵਸ ਵਿਸ਼ੇਸ਼ ਤੌਰ ‘ਤੇ ਮਨਾਉਂਦੇ ਹਾਂ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਵਾਰ ਜਨਤਕ ਤੌਰ ‘ਤੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਗਰਭਵਤੀ ਹੈ। ਉਨ੍ਹਾਂ ਨੇ ਦੱਸਿਆ ਕਿ ਉਹ 7 ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਮਹੀਨੇ ‘ਚ ਖੁਸ਼ੀ ਉਸ ਦੇ ਘਰ ਆਵੇਗੀ। ਪਰ ਅੱਜ ਤੱਕ ਉਨ੍ਹਾਂ ਨੇ ਟੈਸਟ ਨਹੀਂ ਕਰਵਾਇਆ। ਉਹ ਚਾਹੁੰਦੇ ਹਨ ਕਿ ਜੋ ਵੀ ਉਨ੍ਹਾਂ ਦੇ ਘਰ ਆਵੇ ਉਹ ਸਿਹਤਮੰਦ ਰਹੇ।ਗਣਤੰਤਰ ਦਿਹਾੜੇ ਦੀ ਤਕਰੀਰ ’ਚ ਸੀਐੱਮ ਭਗਵੰਤ ਮਾਨ ਵੱਲੋਂ ਪਿਤਾ ਬਣਨ ਬਾਰੇ ਦੱਸਿਆ। ਜਿਸ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਤੰਜ ਕੱਸਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ

ਆਗੂ ਬਿਕਰਮ ਸਿੰਘ ਮਜੀਠੀਆ ਨੇ ਸੀਐੱਮ ਭਗਵੰਤ ਮਾਨ ਨੂੰ ਵਧਾਈ ਦਿੰਦੇ ਹੋਏ ਤੰਜ ਕੱਸਿਆ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੂੰ ਘੇਰਦੇ ਹੋਏ ਕਿਹਾ ਕਿ 26 ਜਨਵਰੀ ਗਣਤੰਤਰ ਦਿਵਸ ਦੀਆਂ ਸਭ ਦੇਸ਼ ਵਾਸੀਆਂ ਨੂੰ ਮੁਬਾਰਕਾਂ। ਮਾਨ ਸਾਬ੍ਹ ਤੁਹਾਨੂੰ ਤੀਜੀ ਵਾਰੀ ਬਾਪ ਬਣਨ ਦੀਆਂ ਬਹੁਤ ਬਹੁਤ ਵਧਾਈਆਂ। ਕੀ 26 ਜਨਵਰੀ ਗਣਤੰਤਰ ਦਿਵਸ ਤੇ ਦਾਰੂ ਨਾਲ ਰੱਜ ਪਰਿਵਾਰਕ ਅਨਾੳਸਮੈਂਟ ਕਰਨੀ ਇੱਕ ਮੁੱਖ ਮੰਤਰੀ ਨੂੰ ਸ਼ੋਬਾ ਦਿੰਦਾ ਹੈ। ਇਹ ਕਿਵੇਂ ਦੀ ਅਨਾਉਸਮੈਂਟ ਹੈ। ਅਨਾੳਸਮੈਂਟ ਕਰਦੇ ਪਬਲਿਕ ਲਈ ਨਾਂਹ ਕਿ ਨਿੱਜੀ। ਐਨਾਉਸਮੇਂਟ ਕਰਦੇ ਜੋ ਵੋਟਾਂ ਤੋਂ ਪਹਿਲਾਂ ਵਾਅਦੇ ਕੀਤੇ ਸੀ ਪੂਰੇ ਕਰਨ ਦੀ ! ਜਾਂ ਵਾਅਦੇ ਪੂਰੇ ਨਾਂਹ ਹੋਣ ਤੇ ਪੰਜਾਬੀਆਂ ਕੋਲ਼ੋਂ ਮੁਆਫੀ ਮੰਗਦੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *