ਤੁਹਾਡੇ ਘਰ ‘ਚ ਤਾਂ ਨਹੀਂ ਲੱਗਿਆ ਨਕਲੀ ਸੀਮੇਂਟ, ਪੁਲਿਸ ਨੇ ਜ਼ਬਤ ਕੀਤੇ ਕਈ ਨਕਲੀ ਥੈਲੇ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਰਨਤਾਰਨ ਪੁਲਿਸ ਨੇ ਨਾਮੀ ਕੰਪਨੀ ਦੀਆਂ ਬੋਰੀਆਂ ਵਿੱਚ ਨਕਲੀ ਸੀਮੇਂਟ ਭਰ ਕੇ ਵੇਚਣ ਵਾਲੇ ਤਿੰਨ ਮੈਂਬਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਗਿਰੋਹ ਦੇ ਇੱਕ ਮੈਂਬਰ ਨੂੰ ਟਰੱਕ ਤੇ ਸੀਮੇਂਟ ਲੱਦ ਕੇ ਲੈ ਜਾਂਦਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੂੰ ਟਰੱਕ ਵਿੱਚੋਂ ਨਾਮੀ ਸੀਮੇਂਟ ਦੀਆਂ ਬੋਰੀਆਂ ਵਿੱਚ ਭਰਿਆ 150 ਬੋਰੀ ਸੀਮੇਂਟ ਬਰਾਮਦ ਹੋਈਆਂ ਹਨ।ਪੁਲਿਸ ਵੱਲੋਂ ਇਸ ਸਬੰਧ ਵਿੱਚ ਤਿੰਨ ਲੋਕਾਂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਹਰਪਾਲ ਸਿੰਘ ਵਾਸੀ ਦਦਹੇਰ

ਸਾਹਿਬ ਵੱਜੋਂ ਹੋਈ ਹੈ। ਮਾਮਲੇ ਦੀ ਜਾਂਚ ਕਰ ਰਹੇ ਬੱਸ ਚੋਂਕੀ ਇੰਚਾਰਜ ਕਿਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਐਮਾ ਮਲੀਆਂ ਵਾਸੀ ਨਿਸ਼ਾਨ ਸਿੰਘ ਅਤੇ ਜਤਿੰਦਰ ਸਿੰਘ ਵੱਲੋਂ ਗੁਦਾਮ ਕਿਰਾਏ ਤੇ ਲੈਕੇ ਨਕਲੀ ਸੀਮੇਂਟ ਭਰਨ ਦੀ ਫੈਕਟਰੀ ਚਲਾਈ ਜਾ ਰਹੀ ਹੈ। ਅੱਜ ਵੀ ਉਨ੍ਹਾਂ ਦਾ ਟਰੱਕ ਸੀਮੇਂਟ ਭਰ ਕੇ ਸ਼ਹਿਰ ਵੱਲ ਨੂੰ ਆ ਰਿਹਾ ਸੀ ਜਿਸ ’ਤੇ ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਟਰੱਕ ਨੂੰ ਸੀਮੇਂਟ ਸਮੇਂਤ ਕਾਬੂ ਕਰ ਲਿਆ ਗਿਆ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *