ਦੇਖੋ ਵਿਦੇਸ਼ ਜਾਕੇ ਡਾਲਰ ਕਮਾਉਂਣ ਦੇ ਚੱਕਰ ‘ਚ ਨੌਜਵਾਨਾਂ ਨੇ ਕਰਵਾ ਲਿਆ ਝੁੱ ਗਾ ਚੌ ੜ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੇਕਰ ਤੁਸੀ ਵੀ ਵਿਦੇਸ਼ ਜਾਕੇ ਡਾਲਰ ਕਮਾਉਂਣ ਦੀ ਸੋਚ ਰਹੇ ਹੋਂ ਤਾਂ ਜਰਾ ਠਹਿਰ ਜਾਓ ਆਹ ਪਹਿਲਾਂ ਇਨ੍ਹਾਂ ਨੌਜਵਾਨਾਂ ਦੇ ਹਾਲ ਦੇਖਲੋ ਕਿਵੇਂ ਪਹਾੜਾ ਦੇ ਵਿੱਚ ਰੁਲਦੇ ਫਿਰਦੇ ਹਨ,ਨਾ ਖਾਣ ਨੂੰ ਰੋਟੀ ਤੇ ਨਾ ਹੀ ਪੀਣ ਲਈ ਪਾਣੀ ਐ,ਚੰਗੇ ਭਵਿੱਖ ਲਈ ਨੌਜਵਾਨ ਅਰਮੀਨੀਆ ਗਏ ਸੀ ਪਰ ਉੱਥੇ ਉਨ੍ਹਾਂ ਦੇ ਨਾਲ ਜੋ ਸਲੂਕ ਹੋ ਰਿਹਾ ਉਹ ਤੁਸੀ ਆਪ ਹੀ ਦੇਖ ਲਓ,ਨੌਜਵਾਨ ਹਲਕਾ ਖੰਨਾ ਦੇ ਨਾਲ ਲੱਗੇ ਪਿੰਡ ਗੱਗੜਮਾਜਰਾ ਅਜਲੌਦਾ ਰਹਿਣ ਵਾਲੇ ਨੇ ਜਦੋਂ

ਇਹ ਵੀਡੀਓ ਪਰਿਵਾਰ ਮੈਂਬਰਾਂ ਨੇ ਦੇਖੀ ਤਾਂ ਉਨ੍ਹਾਂ ਦੇ ਹੋਸ਼ ਫਾਕਤਾ ਹੋ ਗਏ ਮੀਡੀਆ ਗੱਲਬਾਤ ਕਰਦੇ ਪਰਿਵਾਰ ਨੇ ਪ੍ਰਸ਼ਾਸਨ ਅੱਗੇ ਏਜੰਟ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਐ,,ਪੁਲਿਸ ਅਧਿਕਾਰੀ ਦਾ ਕਹਿਣਾ ਐ ਕੀ ਏਸ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ,ਅਜਿਹੇ ਚ ਦੇਖਣਾ ਹੋਵੇਗਾ ਕੀ ਅਰਮੀਨੀਆਂ ਚ ਫਸੇ ਨੌਜਵਾਨਾਂ ਭਾਰਤ ਸਰਕਾਰ ਕਦੋਂ ਤੱਕ ਬਾਹਰ ਲਿਆ ਪਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *