ਕਾਰ ’ਚੋਂ ਮਿਲੀ ਪੁਲਿਸ ਹੈੱਡ ਕਾਂਸਟੇਬਲ ਦੀ ਲਾ ਸ਼

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਿਰੋਜ਼ਪੁਰ ਸ਼ੀਤਲਾ ਮਾਤਾ ਮੰਦਿਰ ਕੋਲ ਜੀਆਰਪੀ ਪੁਲਿਸ ਵਿੱਚ ਤੈਨਾਤ ਹੈੱਡ ਕਾਂਸਟੇਬਲ ਦੀ ਲਾ ਸ਼ ਕਾਰ ‘ਚੋਂ ਮਿਲੀ। ਕਾਫੀ ਸਮੇਂ ਤੋਂ ਫਿਰੋਜ਼ਪੁਰ ਸ਼ਹਿਰ ਦੇ ਸ਼ੀਤਲਾ ਮੰਦਰ ਕੋਲੇ ਲਵਾਰਿਸ ਹਾਲਤ ‘ਚ ਆਈ 20 ਕਾਰ ਖੜ੍ਹੀ ਸੀ ਅਰਧ ਨਗਨ ਅਵਸਥਾ ਵਿੱਚ ਜੀਆਰਪੀ ਮੁਲਾਜ਼ਮ ਦੀ ਲਾ ਸ਼ ਮਿਲੀ। ਮ੍ਰਿਤਕ ਬਠਿੰਡਾ ਦੇ ਗੁਨਿਆਨਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜਿਸ ਦੀ ਪਛਾਣ ਪੁਲਿਸ ਦਾ ਕਰਮਚਾਰੀ ਵਰਿੰਦਰ ਸਿੰਘ ਵੱਜੋਂ ਹੋਈ ਹੈ। ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਲਾ ਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।ਦੱਸ ਦੇਈਏ ਕਿ ਫਿਰੋਜ਼ਪੁਰ ਸ਼ੀਤਲਾ

ਮਾਤਾ ਮੰਦਿਰ ਕੋਲ ਜੀਆਰਪੀ ਪੁਲਿਸ ਵਿੱਚ ਤੈਨਾਤ ਹੈੱਡ ਕਾਂਸਟੇਬਲ ਦੀ  ਲਾ ਸ਼ ਕਾਰ ‘ਚੋਂ ਮਿਲੀ। ਕਾਫੀ ਸਮੇਂ ਤੋਂ ਫਿਰੋਜ਼ਪੁਰ ਸ਼ਹਿਰ ਦੇ ਸ਼ੀਤਲਾ ਮੰਦਰ ਕੋਲੇ ਲਵਾਰਿਸ ਹਾਲਤ ‘ਚ ਆਈ 20 ਕਾਰ ਖੜ੍ਹੀ ਸੀ।ਜਦੋਂ ਕਾਰ ਦੀ ਤਲਾਸ਼ੀ ਲਈ ਤਾਂ ਲਾਸ਼ ਅਰਧ ਨਗਨ ਅਵਸਥਾ ਵਿੱਚ ਮਿਲੀ। ਮ੍ਰਿਤਕ ਬਠਿੰਡਾ ਦੇ ਗੁਨਿਆਨਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜਿਸ ਦੀ ਪਛਾਣ ਪੁਲਿਸ ਦਾ ਕਰਮਚਾਰੀ ਵਰਿੰਦਰ ਸਿੰਘ ਵੱਜੋਂ ਹੋਈ ਹੈ। ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *