ਅੱਧੀ ਰਾਤ ਹ ਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਬੋਲਿਆਂ ਧਾਵਾ,ਪੁਲਿਸ ਥਾਣਾ ਛੱਡ ਹੋਈ ਰਫੂ ਚੱਕਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਹ ਤਸਵੀਰਾਂ ਜਲੰਧਰ ਦੇ ਬੱਸ ਅੱਡੇ ਦੀਆਂ ਨੇ ਜਿੱਥੇ ਇਸਦੇ ਬਿਲਕੁਲ ਸਾਹਮਣੇ ਅੱਧੀ ਰਾਤ ਢਾਬੇ ਅਤੇ ਦੁਕਾਨ ਤੇ ਬਦਮਾਸ਼ ਧਾਵਾ ਬੋਲ ਦਿੰਦੇ ਨੇ ਇਕ ਨਹੀਂ ਦੋ ਨਹੀਂ ਬਲਕਿ ਦਰਜਨ ਤੋਂ ਵੱਧ ਇਨ੍ਹਾਂ ਬਦਮਾਸ਼ਾਂ ਨੇ ਗੁੰਡਾਗਰਦੀ ਦੀਆਂ ਸਾਰੀਆਂ ਹੱਥਾਂ ਪਾਰ ਕਰ ਦਿੱਤੀਆਂ ਤੇਜ ਧਾਰ ਹਥਿਆਰਾਂ ਦੇ ਨਾਲ ਢਾਬੇ ਕਰਮੀਆਂ ਤੇ ਹਮਲਾ ਕਰ ਦਿੱਤਾ ਐਨਾ ਹੀ ਨਹੀਂ ਢਾਬੇ ਦੇ ਸਮਾਨ ਦੇ ਇਕ ਇਕ ਟੁੱਕੜੇ ਕਰ ਦਿੱਤੇ ਅਤੇ ਅਤੇ ਇੱਟਾਂ ਰੋੜਿਆਂ ਦੀ ਬਰਸਾਤ ਕਰ ਦਿੱਤੀ ਉੱਧਰ ਜਦੋਂ ਬੱਸ ਅੱਡੇ ਤੇ ਸਥਿਤ ਪੁਲਿਸ ਚੌਂਕੀ ਤੇ ਡਿਊਟੀ ਤੇ ਤਾਇਨਾਤ ਪੁਲਿਸ ਮੁਲਾਜ਼ਮ ਯੋਗਾਂ ਸਿੰਘ ਹੋਰਾਂ ਨਾਲ ਇਸਦੇ ਬਾਰੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਮੇਰੇ ਤੋਂ ਇਲਾਵਾ ਚੌਂਕੀ ਚ ਹੋਰ

ਕਈ ਮੁਲਾਜ਼ਮ ਮੌਜੂਦ ਨਹੀਂ ਪੁਲਿਸ ਮੁਲਾਜ਼ਮ ਨੇ ਮੀਡੀਆ ਤੋਂ ਆਪਣੇ ਖੇੜਾ ਛੁਡਾਉਂਦੇ ਹੋਏ ਕਿਹਾ ਸ਼ਕਾਇਤ ਦਰਜ ਕਰਵਾ ਦਿਓ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ ਖੈਰ ਏਥੇ ਪੁਲਿਸ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਖੜੇ ਹੋ ਰਹੇ ਹਨ ਪੁਲਿਸ ਦੇ ਨੱਕ ਹੇਠਾਂ ਵੱਡਾ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਪੁਲਿਸ ਨੂੰ ਇਸਦੀ ਭਿਣਕ ਤੱਕ ਨਹੀਂ ਲੱਗੀ ਇਹ ਕਿਵੇਂ ਹੋ ਸਕਦਾ ਐ ਅਤੇ ਡਿਊਟੀ ਤੇ ਬਾਕੀਆਂ ਮੁਲਾਜ਼ਮਾਂ ਅਤੇ ਇੰਨਚਾਰਜ ਦਾ ਮੌਕੇ ਤੇ ਨਾ ਹੋਣਾ ਵੀ ਕਈ ਸਵਾਲ ਖੜੇ ਕਰ ਰਿਹਾ ਅਜਿਹੇ ਚ ਦੇਖਣਾ ਹੋਵੇਗਾ ਕੀ ਪੁਲਿਸ ਇਨ੍ਹਾਂ ਬਦਮਾਸ਼ਾਂ ਨੂੰ ਕਦੋਂ ਤੱਕ ਫੜਕੇ ਸਲਾਖਾਂ ਪਿੱਛੇ ਸੁੱਟਦੀ ਐ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *