20-22 ਸਾਲ ਦੀ ਉਮਰ ਵਿੱਚ ਮੁੱਕ ਗਏ ਮਾਪੇ ਤੇ ਬੇਜ਼ੁਬਾਨ ਜਾਨਵਰਾਂ ਨੂੰ ਬਣਾਇਆ ਸਹਾਰਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ mਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬੇਸ਼ੱਕ ਲੋਕ ਆਪਣੀ ਹਿਫਾਜ਼ਤ ਦੇ ਲਈ ਆਪਣੇ ਕੋਲ ਕਿਰਪਾਨ ਡਾਂਗ ਜਾਂ ਬੰਦੂਕ ਰੱਖਦੇ ਨੇ ਤਾਂ ਕਿ ਕਿਸੇ ਵੀ ਵੇਲੇ ਅੰਸਖਾਵੀ ਘਟਨਾ ਹੋਵੇ ਤਾਂ ਉਹ ਉਹਨਾਂ ਦੀ ਰੱਖਿਆ ਲਈ ਕੰਮ ਆ ਸਕਣ ਪਰ ਲੁਧਿਆਣਾ ਦੇ ਦੁਗਰੀ ਦੇ ਰਹਿਣ ਵਾਲੇ ਦੀਪਕ ਨਾਮਕ ਵਿਅਕਤੀ ਜੋ ਆਪਣੀ ਰੱਖਿਆ ਲਈ ਇੱਕ ਕੁੱਤੇ ਨੂੰ ਨਾਲ ਰੱਖਦਾ ਹੈ ਉਸ ਨੇ ਕਿਹਾ ਕਿ ਉਹ ਬਿਜਲੀ ਦਾ ਕੰਮ ਕਰਦਾ ਹੈ। ਉਸ ਦੇ ਪਰਿਵਾਰ ਵਿੱਚ ਮਾਤਾ ਪਿਤਾ ਨਹੀਂ ਹੈ ਅਤੇ ਉਸ ਦੇ ਨਾਲ ਪੰਜ ਤੋਂ ਸੱਤ ਹੋਰ ਜਾਨਵਰ ਰਹਿੰਦੇ ਨੇ,

ਕਿਹਾ ਕਿ ਉਹ ਹਮੇਸ਼ਾ ਹੀ ਆਪਣੇ ਨਾਲ ਇਸ ਕੁੱਤੇ ਨੂੰ ਰੱਖਦਾ ਹੈ ਤਾਂ ਕਿ ਉਸ ਦੇ ਨਾਲ ਕੋਈ ਵੀ ਲੁੱਟ ਖੋਹ ਦੀ ਘਟਨਾ ਜਾਂ ਅੰਸਖਾਵੀ ਘਟਨਾ ਨਾ ਹੋ ਸਕੇ, ਕਿਹਾ ਕਿ ਉਹ ਕਈ ਵਾਰ ਲੁੱਟਾ ਖੋਹਾਂ ਦਾ ਸ਼ਿਕਾਰ ਹੋ ਚੁੱਕਿਆ ਹੈ। ਇਸ ਤੋਂ ਇਲਾਵਾ ਉਸ ਨੇ ਕਿਹਾ ਕਿ ਇਨ੍ਹਾਂ ਦੀ ਸੇਵਾ ਕਰਨਾ ਸਾਡਾ ਫਰਜ਼ ਹੈ। ਹਾਲਾਂਕਿ ਦੀਪਕ ਇੱਕ ਸਧਾਰਨ ਪਰਿਵਾਰ ਦੇ ਨਾਲ ਸਬੰਧ ਰੱਖਦਾ ਹੈ ਅਤੇ ਕਿਹਾ ਕਿ ਉਹ ਇਹਨਾਂ ਵਿੱਚ ਹੀ ਆਪਣਾ ਪਰਿਵਾਰ ਦੇਖਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ mਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾm ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *