ਪਿਓ ਪੁੱਤ ਦਾ ਦਰਦਨਾਕ ਅੰਤ, ਨਹੀਂ ਦੇਖਿਆ ਜਾਂਦਾ ਪਰਿਵਾਰ ਦਾ ਹਾਲ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ mਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਤਿਹਗੜ੍ਹ ਸਾਹਿਬ ਦੇ ਸਰਹਿੰਦ ਰੇਲਵੇ ਸਟੇਸ਼ਨ ਕੋਲ ਹਾਦਸੇ ਵਿਚ ਪਿਤਾ ਤੇ ਉਸ ਦੇ ਪੁੱਤ ਦੀ ਮੌਤ ਹੋ ਗਈ। ਦੋਵੇਂ ਰੇਲਵੇ ਲਾਈਨ ਕਰਾਸ ਕਰ ਰਹੇ ਸਨ ਤਾਂ ਰੇਲ ਇੰਜਣ ਨੇ ਟੱਕਰ ਮਾਰ ਦਿੱਤੀ। ਮ੍ਰਿਤਕਾਂ ਦੀ ਪਛਾਣ ਹੁਕਮ ਚੰਦ (42) ਤੇ ਪੁੱਤਰ ਸਾਹਿਬਜੋਤ ਸਿੰਘ (12) ਵਾਸੀ ਕੋਟਲਾ ਭਾਈਕੇ ਵਜੋਂ ਹੋਈ ਹੈ।ਜਾਣਕਾਰੀ ਮੁਤਾਬਕ ਰੇਲ ਇੰਜਣ ਮੰਡੀ ਗੋਬਿੰਦਗੜ੍ਹ ਵੱਲੋਂ ਰਾਜਪੁਰਾ ਵੱਲੋਂ ਜਾ ਰਿਹਾ ਸੀ। ਇਸੇ ਦਰਮਿਆਨ ਹੁਕਮ ਚੰਦ ਆਪਣੇ ਪੁੱਤਰ ਸਾਹਿਬਜੋਤ ਨਾਲ ਲੈ ਕੇ ਰੇਲਵੇ ਲਾਈਨ ਕਰਾਸ ਕਰਨ ਲੱਗਾ। ਦੋਵੇਂ ਰੇਲ ਇੰਜਣ ਦੀ ਚਪੇਟ ਵਿਚ ਆ ਗਏ।

ਘਟਨਾ ਦੇ ਬਾਅਦ ਜੀਆਰਪੀ ਪੁਲਿਸ ਮੌਕੇ ‘ਤੇ ਪਹੁੰਚੀ। ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿਚ ਲਿਆ ਗਿਆ। ਏਐੱਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਹੁਕਮ ਚੰਦ ਦਾ ਘਰ ਰੇਲਵੇ ਲਾਈ ਨਦੇ ਕੋਲ ਹੈ ਜਿਸ ਕਾਰਨ ਉਹ ਇਧਰ ਤੋਂ ਉਧਰ ਜਾਣ ਲਈ ਰੇਲਵੇ ਲਾਈਨ ਕਰਾਸ ਪਾਰ ਕਰਦੇ ਸਨ। ਅੱਜ ਰੇਲਵੇ ਲਾਈਨ ਕਰਾਸ ਕਰਦਿਆਂ ਹਾਦਸਾ ਵਾਪਰ ਗਿਆ। ਦੋਵਾਂ ਦੀਆਂ ਦੇਹਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *