America ਤੋਂ ਮੰਦਭਾਗੀ ਖ਼ਬਰ ਆਈ ਸਾਹਮਣੇ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਪੜ੍ਹਾਈ ਲਈ ਵਿਦੇਸ਼ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਚੰਗੀ ਸਿੱਖਿਆ ਹਾਸਿਲ ਕਰਕੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਅਤੇ ਭਵਿੱਖ ਸੁਧਾਰ ਸਕਣ ਪਰ ਕਈ ਵਾਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ । ਅਜਿਹਾ ਹੀ ਇੱਕ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ਵਿੱਚ ਮੌ.ਤ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਸੋਨੂ ਵਜੋਂ ਹੋਈ ਹੈ, ਜੋ

ਕਿ ਜਲੰਧਰ ਦੇ ਭੋਗਪੁਰ ਨੇੜਲੇ ਪਿੰਡ ਭਟਨੂਰਾ ਦਾ ਰਹਿਣ ਵਾਲਾ ਸੀ । ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਚੰਗੇ ਭਵਿੱਖ ਲਈ ਲਗਭਗ 14 ਸਾਲ ਪਹਿਲਾਂ ਸਾਲ 2009 ਵਿੱਚ ਵਿਦੇਸ਼ ਗਿਆ ਸੀ । ਇਸ ਸਬੰਧੀ ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਫੋਨ ‘ਤੇ ਸੂਚਨਾ ਮਿਲੀ ਕਿ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਦੀ ਸੜਕ ਹਾ.ਦਸੇ ਵਿੱਚ ਮੌ.ਤ ਹੋ ਗਈ ਹੈ । ਪਰਿਵਾਰ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤ ਦੀ ਦੇਹ ਨੂੰ ਜਲਦ ਤੋਂ ਜਲਦ ਪੰਜਾਬ ਭੇਜਿਆ ਜਾਵੇ ਤਾਂ ਜੋ ਉਹ ਇਸਦਾ ਦਾ ਰੀਤੀ ਰਿਵਾਜ਼ਾਂ ਨਾਲ ਅੰਤਿਮ ਸਸਕਾਰ ਕਰ ਸਕਣ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *