ਸ਼ਹੀਦੀ ਜੋੜ ਮੇਲ ‘ਚ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਵਾਪਰਿਆ ਹਾਦਸਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੰਘਣੀ ਧੁੰਦ ਨੇ ਆਮ ਜਨ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ. ਪਟਿਆਲਾ ‘ਚ ਧੁੰਦ ਕਾਰਨ ਕਈ ਸਡ਼ਕੀ ਹਾਦਸੇ ਵਾਪਰੇ. ਦੇਰ ਰਾਤ ਸਰਹਿੰਦ ਪਟਿਆਲਾ ਰੋਡ ਪਿੰਡ ਬਾਰਨ ਨੇਡ਼ੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ–ਟਰਾਲੀ ‘ਤੇ ਟਰੱਕ ਪਲਟ ਗਿਆ ਜਿਸ ਕਾਰਨ ਟਰੈਕਟਰ-ਟਰਾਲੀ ਬੁਰੀ ਤਰ੍ਹਾਂ ਨੁਕਸਾਨੀ ਗਈ. ਇਹ ਹਾਦਸਾ ਧੁੰਦ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ. ਚੰਗੀ ਗੱਲ ਇਹ ਰਹੀ ਕਿ ਟਰੈਕਟਰ-ਟਰਾਲੀ ‘ਤੇ ਸਵਾਰ ਲੋਕਾਂ ਨੂੰ ਜ਼ਿਆਦਾ ਸੱਟਾਂ ਨਹੀਂ ਲੱਗੀਆਂ ਅਤੇ ਬਚਾਅ ਹੋ ਗਿਆ. ਹਾਦਸੇ ਵਾਲੀ ਥਾਂ ‘ਤੇ ਤੁਰੰਤ ਪੁਲਸ ਪਾਰਟੀ ਪਹੁੰਚ ਗਈ.

ਇਸੇ ਤਰ੍ਹਾਂ ਅੱਜ ਪਈ ਸੰਘਣੀ ਧੁੰਦ ‘ਚ ਸ਼ਹਿਰ ਦੇ ਦੱਖਣੀ ਬਾਈਪਾਸ ‘ਤੇ ਡਕਾਲਾ ਚੌਕ ਕੋਲ ਸਡ਼ਕ ਦੀ ਮੁਰੰਮਤ ਲਈ ਮਿੱਟੀ ਦਾ ਢੇਰ ਬਣਾ ਕਕऻ �� ਡਾਈਵਰਟ ਕੀਤੀ ਗਈ ਟ੍ਰੈਫਿਕ ਕਾਰਨ ਇਕ ਦਰਜਨ ਗੱਡੀਆਂ ਬੁਰੀ ਤਰੀ ਤਰੀ �ਹਾਂ ਹਾਦਸਾਗ੍ਰਸਤ ਹੋ ਗਈਆਂ, ਜਿਸ ‘ਚ ਕਈ ਵਿਅਕਤੀ ਜ਼ਖ਼ਮੀ ਹੋ ਗਏ. ਅੱਜ ਵਿਜੀਬਿਲਟੀ 5 ਤੋਂ 7 ਫੁੱਟ ਤੱਕ ਹੋਣ ਕਾਰਨ ਵਾਹਨ ਚਾਲਕਾਂ ਨੂੰ ਰੋਡ ਡਾਈਵਰਟ ਕਰਨ ਲਈ ਲਗਾਏ ਗਏ ਮਿੱਟੀ ਦ਀ ਦਦ ਾ ਢੇਰ ਦਾ ਪਤਾ ਨਹੀਂ ਲੱਗ ਸਕਿਆ ਅਤੇ ਗੱਡੀਆਂ ਸਿੱਧੀਆਂ ਢੇਰ ਨੂੰ ਪਾਰ ਕਰ ਕੇ ਹਾਦਸੇ ਦਾ ਸ਼ਿਕਾਰ ਹੋ ਗਈਆਂ.

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

 

Leave a Reply

Your email address will not be published. Required fields are marked *