Sant Seechewal ਨੇ Russia Jail ’ਚ ਫਸੇ 6 ਨੌਜਵਾਨਾਂ ਨੂੰ ਕਰਵਾਇਆ ਅਜ਼ਾਦ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਰੂਸ ਦੀ ਜੇਲ੍ਹ ’ਚ ਫਸੇ 6 ਭਾਰਤੀ ਨੌਜਵਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਵਾਪਸ ਆਪਣੇ ਘਰਾਂ ਨੂੰ ਵਾਪਸ ਪਰਤ ਸਕੇ ਹਨ। ਮੰਗਲਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਨ੍ਹਾਂ ਨੌਜਵਾਨਾਂ ਨੇ ਦੱਸਿਆ ਕਿਵੇਂ ਉਨ੍ਹਾਂ ’ਤੇ ਸਰਹੱਦ ਪਾਰ ਕਰਨ ਸਮੇਂ ਅੱਤ ਦਾ ਤਸ਼ਦੱਦ ਕੀਤਾ ਗਿਆ। ਵਾਪਸ ਆਏ ਇਨ੍ਹਾਂ 6 ਨੌਜਵਾਨਾਂ ਵਿਚ ਪੰਜ ਪੰਜਾਬੀ ਤੇ ਇਕ ਹਰਿਆਣਾ ਦਾ ਨੌਜਵਾਨ ਸ਼ਾਮਲ ਹਨ। ਇਨ੍ਹਾਂ ਨੌਜਵਾਨਾਂ ਦੀ ਉਮਰ 18 ਤੋਂ 24 ਸਾਲ ਦੇ ਵਿਚਕਾਰ ਹੈ। ਪੰਜਾਬ ਦੇ ਨੌਜਵਾਨਾਂ ’ਚ ਫਾਜ਼ਿਲਕਾ ਦਾ ਬਲਵਿੰਦਰ ਸਿੰਘ, ਕਪੂਰਥਲਾ

ਦਾ ਗੁਰਮੀਤ ਸਿੰਘ, ਗੁਰਦਾਸਪੁਰ ਦੇ ਗੁਰਵਿਸ਼ਵਾਸ ਸਿੰਘ ਤੇ ਹਰਜੀਤ ਸਿੰਘ ਗੁਰਦਾਸਪੁਰ ਅਤੇ ਜਲੰਧਰ ਦਾ ਲਖਵੀਰ ਸਿੰਘ ਅਤੇ ਕਰਨਾਲ (ਹਰਿਆਣਾ) ਦਾ ਰਾਹੁਲ ਨੌਜਵਾਨ ਸ਼ਾਮਲ ਹੈ। ਇਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਟ੍ਰੈਵਲ ਏਜੰਟ ਨੇ ਉਨ੍ਹਾਂ ਕੋਲੋਂ 13-13 ਲੱਖ ਰੁਪਏ ਲੈ ਕੇ ਸਪੇਨ ਭੇਜਣਾ ਸੀ। ਏਜੰਟ ਪਹਿਲਾਂ ਉਨ੍ਹਾਂ ਨੂੰ ਓਮਾਨ ਲੈ ਗਿਆ, ਫਿਰ ਉਥੋਂ ਮਾਸਕੋ ਲੈ ਗਿਆ। ਮਾਸਕੋ ਤੋਂ ਬੇਲਾਰੂਸ ਲਿਜਾ ਕੇ ਉਥੋਂ ਪੈਦਲ ਜੰਗਲਾਂ ਰਾਹੀਂ ਪੁਰਤਗਾਲ ਤੇ ਲਤੀਵੀਆ ਰਾਹੀਂ ਯੂਰਪ ਵਿਚ ਦਾਖ਼ਲਾ ਕਰਵਉਣਾ ਸੀ। ਉਥੇ ਫ਼ੌਜ ਨੇ ਉਨ੍ਹਾਂ ਨੂੰ ਫੜ ਲਿਆ ਤੇ ਕੁੱਟਮਾਰ ਕਰ ਕੇ ਫਿਰ ਬੇਲਾਰੂਸ ਦੇ ਜੰਗਲਾਂ ਵਿਚ ਛੱਡ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *