23 ਸਾਲਾਂ ਮਾਡਲ ਨਾਲ ਦੁਸ਼ਕਰਮ, ਸ਼ੂਟਿੰਗ ਲਈ ਗਈ ਸੀ ਸ਼ਿਮਲਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਿਮਾਚਲ ਦੇ ਸ਼ਿਮਲਾ ‘ਚ ਪੰਜਾਬ ਦੀ ਇੱਕ ਮਹਿਲਾ ਮਾਡਲ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੀ ਰਹਿਣ ਵਾਲੀ ਪੀੜਤਾ ਨੇ ਨਿਊ ਸ਼ਿਮਲਾ ਮਹਿਲਾ ਥਾਣੇ ‘ਚ ਐੱਫ.ਆਈ.ਆਰ. ਦਰਜ ਕਰਵਾਈ ਹੈ। ਉਸ ਨੇ ਲੁਧਿਆਣਾ ਦੇ ਜਗਤਾਰ ਸਿੰਘ ਸੰਧੂ ‘ਤੇ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੇ ਦੋਸ਼ ਲਾਏ ਹਨ।ਪੁਲਿਸ ਨੇ ਜਬਰ-ਜਨਾਹ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਪੀੜਤਾ ਨੇ ਦੱਸਿਆ ਕਿ ਉਹ 22 ਦਸੰਬਰ ਨੂੰ ਸ਼ੂਟਿੰਗ ਲਈ ਸ਼ਿਮਲਾ ਆਈ ਸੀ ਅਤੇ

ਰਾਤ ਨੂੰ ਸ਼ਿਮਲਾ ਦੇ ਇਕ ਹੋਟਲ ‘ਚ ਰੁਕੀ ਸੀ। ਇਸ ਦੌਰਾਨ ਜਗਤਾਰ ਸਿੰਘ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। 23 ਸਾਲਾਂ ਪੀੜਤ ਮਾਡਲ ਨੇ ਬੁੱਧਵਾਰ ਨੂੰ ਨਿਊ ਸ਼ਿਮਲਾ ਮਹਿਲਾ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ।ਐਸਐਚਓ ਮਹਿਲਾ ਥਾਣਾ ਜੋਤੀ ਨੇ ਦੱਸਿਆ ਕਿ ਪੁਲੀਸ ਨੇ ਮਹਿਲਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਅੱਜ ਮਹਿਲਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਦੀ ਟੀਮ ਜਲਦ ਹੀ ਦੋਸ਼ੀ ਨੂੰ ਫੜਨ ਲਈ ਪੰਜਾਬ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *