ਠੰਡ ਨੇ ਖੋਹਿਆ ਗਰੀਬਾਂ ਦਾ ਰੁਜ਼ਗਾਰ, ਬੱਚਿਆਂ ਦਾ ਢਿੱਡ ਭਰਨ ਤੋਂ ਹੋਏ ਅਵਾਜ਼ਾਰ

Uncategorized

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਹੱਡ ਚੀਰਵੀਂ ਠੰਡ ਕਾਰਨ ਜ਼ਿਆਦਾਤਰ ਲੋਕ ਘਰਾਂ ਵਿੱਚ ਬੈਠਣਾ ਪਸੰਦ ਕਰਦੇ ਹਨ ਪਰ ਕੁਝ ਅਜਿਹੇ ਦਿਹਾੜੀਦਾਰ ਲੋਕ ਵੀ ਹਨ ਜੋ ਚਾਹੇ ਹੱਡ ਚੀਰਵੀਂ ਠੰਡ ਹੋਵੇ ਜਾਂ ਚਮੜੀ ਨੂੰ ਝੂਲਸਾਉਣ ਵਾਲੀ ਗਰਮੀ,

ਉਨ੍ਹਾਂ ਨੂੰ ਆਪਣਾ ਅਤੇ ਆਪਣੇ ਬੱਚਿਆਂ ਦਾ ਢਿੱਡ ਭਰਨ ਲਈਰੋਜ਼ਾਨਾ ਸਵੇਰਸਾਰ ਆਪਣੇ ਘਰੋਂ ਮਿਹਨਤ ਮਜ਼ਦੂਰੀ ਲਈ ਨਿਕਲਣਾ ਹੀ ਪੈਂਦਾ ਹੈ। ਉਹ ਵਰਗ ਹੈ ਰਾਜ ਮਿਸਤਰੀ ਦਾ ਕੰਮ ਕਰਨ ਵਾਲੇ ਮਿਸਤਰੀ ਅਤੇ ਮਜਦੂਰ। ਜਦੋ ਨਿਊਜ਼ 18 ਦੀ ਟੀਮ ਨੇ ਇਹਨਾਂ ਨਾਲ ਗੱਲਬਾਤ ਕੀਤੀ ਤਾਂ ਇਹਨਾਂ ਦੱਸਿਆ ਕਿ ਰੋਜ਼ਾਨਾ ਸਵੇਰੇ 7 ਵਜੇ ਘਰੋਂ ਨਿਕਲ ਆਉਂਦੇ ਹਾਂ ਪਰ ਕੋਹਰਾ ਅਤੇ ਸਰਦੀ ਬਹੁਤ ਜ਼ਿਆਦਾ ਹੈ ਉੱਧਰ ਕੰਮ ਵੀ ਨਹੀਂ ਮਿਲ ਰਿਹਾ। ਇਸ ਲਈ ਘਰੋਂ ਰੋਟੀ ਲੈਕੇ ਆਂਦੇ ਹਾਂ ਤੇ ਖਾ ਕੇ ਘਰ ਚਲੇ ਜਾਂਦੇ ਹਾਂ। ਅਜਿਹੇ ’ਚ ਘਰ ਦਾ ਗੁਜ਼ਾਰਾ ਵੀ ਬਹੁਤ ਮੁਸ਼ਕਿਲ ਨਾਲ ਚੱਲ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *