Canada ‘ਚ ਪੰਜਾਬੀ ਨੌਜਵਾਨ ਦੀ ਮੌਤ, ਟੈਂਸ਼ਨ ਨਾਲ ਫਟੀ ਦਿਮਾਗ ਦੀ ਨਾੜੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

 ਬਟਾਲਾ ਦੇ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਨੇੜਲੇ ਪਿੰਡ ਮਛਰਾਲਾ ਵਿਖੇ ਉਸ ਸਮੇ ਸੋਗ ਦੀ ਲਹਿਰ ਦੌੜ ਗਈ ਜਦੋਂ ਪਿੰਡ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ਦੇ ਬਰੈਂਪਟਨ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ।ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਮਨਦੀਪ ਸਿੰਘ ਨੇ ਬੀਤੇ ਕੱਲ੍ਹ ਮੰਗਲਵਾਰ ਨੂੰ ਫਲਾਈਟ ‘ਤੇ ਬੈਠਣਾ ਸੀ ਅਤੇ ਬੁਧਵਾਰ ਦੇਰ ਰਾਤ ਭਾਰਤ ਪਹੁੰਚਣਾ ਸੀ ਪਰ ਕੁਦਰਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ।

ਦਸਿਆ ਜਾ ਰਿਹਾ ਹੈ ਕਿ ਫਲਾਈਟ ਚੜ੍ਹਨ ਤੋਂ ਕਰੀਬ ਤਿੰਨ ਘੰਟੇ ਪਹਿਲਾਂ ਹੀ ਉਸ ਨੂੰ ਜ਼ਬਰਦਸਤ ਹਾਰਟ ਅਟੈਕ ਆਇਆ ਜਿਸ ਨਾਲ ਉਸ ਦੀ ਹਸਪਤਾਲ ’ਚ ਮੌਤ ਹੋ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਿਸ਼ਾਨ ਸਿੰਘ ਮਛਰਾਲਾ ਨੇ ਦਸਿਆ ਕਿ ਉਨ੍ਹਾਂ ਦਾ ਬੇਟਾ ਅਮਨਦੀਪ ਸਿੰਘ (ਗੋਪੀ ) 2019 ਵਿਚ ਸਟੱਡੀ ਵੀਜ਼ਾ ਉਤੇ ਕੈਨੇਡਾ ਗਿਆ ਸੀ ਅਤੇ ਉਥੇ ਬਰੈਂਪਟਰ ਵਿਚ ਰਹਿ ਰਿਹਾ ਸੀ। ਕੁੱਝ ਮਹੀਨੇ ਪਹਿਲਾਂ ਸਤੰਬਰ 2023 ਵਿਚ ਉਹ ਅਪਣੇ ਪਰਿਵਾਰ ਨੂੰ ਮਿਲਣ ਲਈ ਪਿੰਡ ਮਛਰਾਲਾ ਵਿਖੇ ਆਇਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *