ਖਹਿੜਾ ਨਹੀਂ ਛੱਡ ਰਿਹਾ ਸੀ ਮੁੰਡਾ, ਕੁੜੀ ਨੇ ਸਾਥੀਆਂ ਨਾਲ ਰਲ੍ਹ, ਭੰਨ੍ਹ ‘ਤਾ ਮੁੰਡੇ ਦਾ ਘਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੁਹੱਲਾ ਗੀਤਾ ਨਗਰ ਵਿੱਚ ਇੱਕ ਘਰ ‘ਤੇ ਕੁੱਝ ਲੋਕਾਂ ਵੱਲੋਂ ਇੱਟਾਂ ਰੋੜਿਆ ਨਾਲ ਹਮਲਾ ਕਰ ਦਿੱਤਾ, ਜਿਸ ਬਾਰੇ ਜਾਣਕਾਰੀ ਦਿੰਦਿਆਂ ਘਰ ਦੇ ਮਾਲਿਕ ਵੱਲੋਂ ਦਸਿਆ ਗਿਆ ਕਿ ਉਹਨਾਂ ਦਾ ਇੱਕ ਸਾਹਿਲ ਨਾਮ ਦਾ ਲੜਕਾ ਹੈ। ਜਿਸ ਦੀ ਕਿਸੇ ਲੜਕੀ ਨਾਲ ਜਾਣ ਪਛਾਣ ਸੀ, ਜਿਸ ਦੇ ਕਾਰਨ ਉਹਨਾਂ ਵੱਲੋਂ ਆਪਣੇ ਲੜਕੇ ਨੂੰ ਬੇ-ਦਖਲ ਕਰਦੇ ਹੋਏ ਘਰੋਂ ਬਾਹਰ ਕਰ ਦਿੱਤਾ ਸੀ।ਉਸ ਸਮੇਂ ਤੋਂ ਹੀ ਉਹਨਾਂ ਦਾ ਲੜਕਾ ਉਸ ਲੜਕੀ ਨਾਲ ਰਹਿ ਰਿਹਾ ਸੀ।

ਕੱਲ ਅਚਾਨਕ ਉਸ ਲੜਕੀ ਵੱਲੋਂ ਉਹਨਾਂ ਘਰ ਆ ਕੇ ਹੰਗਾਮਾ ਕਰਦੇ ਹੋਏ ਉਹਨਾਂ ਦੇ ਲੜਕੇ ਬਾਰੇ ਪੁੱਛਣਾ ਸ਼ੁਰੂ ਕਰ ਦਿੱਤਾ ਤਾਂ ਜਦੋ ਉਹਨਾਂ ਵੱਲੋਂ ਆਪਣੇ ਲੜਕੇ ਦੇ ਉਸ ਲੜਕੀ ਕੋਲ ਹੀ ਹੋਣ ਦੀ ਗੱਲ ਕਹੀ ਤਾਂ ਉਹ ਭੜਕ ਗਈ ਅਤੇ ਉਹਨਾਂ ਦੇ ਘਰ ਤੇ ਇੱਟਾਂ ਰੋੜਿਆ ਨਾਲ ਹਮਲਾ ਕਰਦੇ ਹੋਏ ਇਲਜ਼ਾਮ ਲਗਾਉਣੇ ਸ਼ੁਰੂ ਕਰ ਦਿੱਤੇ ਕਿ ਉਹਨਾਂ ਵੱਲੋਂ ਆਪਣੇ ਲੜਕੇ ਨੂੰ ਘਰ ਦੇ ਅੰਦਰ ਲੁਕੋ ਕੇ ਰੱਖਿਆ ਹੋਇਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *