ਇਸ ਬੰਦੇ ‘ਚ ਹੈ ਅਨੋਖੀ ਕਲਾ, ਸੀਟੀ ਰਾਹੀ ਗਾਉਂਦਾ ਹੈ ਗਾਣੇ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਬਲਵਿੰਦਰ ਕੁਮਾਰ ਵਿੱਚ ਅਨੋਖੀ ਕਲਾ ਹੈ। ਦੱਸ ਦਈਏ ਕਿ ਬਲਵਿੰਦਰ ਕੁਮਾਰ ਸੀਟੀ ਵਜਾ ਕੇ ਗੀਤ ਗਾਉਣ ਵਿੱਚ ਮਹਿਰ ਹੈ ਪਰ ਗਰੀਬੀ ਕਾਰਨ ਉੱਚੇ ਮੁਕਾਮ ਉੱਤੇ ਨਹੀਂ ਪਹੁੰਚ ਸਕੇ। ਇਹ ਨੌਜਵਾਨ ਆਪਣੀ ਕਲਾ ਨੂੰ ਹੁਣ ਵੀ ਦੁਨੀਆ ਅੱਗੇ ਲਿਆਉਣ ਲਈ ਹੈ ਬੇਤਾਬ। ਕਹਿੰਦੇ ਹਨ ਕਿ ਹੁਨਰ ਕਿਸੇ ਦਾ ਗੁਲਾਮ ਨਹੀਂ ਹੁੰਦਾ ਪਰ ਕਈ ਵਾਰੀ ਹੁਨਰਮੰਦ ਵਿਅਕਤੀ ਵੀ ਗਰੀਬੀ ਅੱਗੇ ਗੋਡੇ ਟੇਕ ਦਿੰਦਾ ਹੈ।

ਅਜਿਹੀ ਇਕ ਕਹਾਣੀ ਲੁਧਿਆਣਾ ਦੇ ਬਲਵਿੰਦਰ ਕੁਮਾਰ ਮੱਲ ਦੀ ਹੈ ਜੋ ਗੀਤ ਗਾਉਣ ਵਿੱਚ ਬੁਲੰਦ ਆਵਾਜ਼ ਦੇ ਮਾਲਕ ਹਨ ਅਤੇ ਗੀਤ ਨੂੰ ਸੀਟੀਆਂ ਦੇ ਰਾਹੀ ਵੀ ਗਾ ਲੈਂਦੇ ਹਨ, ਜੋ ਉਨਾਂ ਵਿੱਚ ਬਾਕੀ ਗੀਤਕਾਰਾਂ ਨਾਲੋਂ ਅਲੱਗ ਕਲਾ ਹੈ ਮਗਰ ਇੰਨੇ ਕਲਾ ਦੇ ਮਾਹਿਰ ਹੋਣ ਦੇ ਬਾਵਜੂਦ ਵੀ ਉਹ ਚੰਗੇ ਮੁਕਾਮ ਉੱਤੇ ਨਹੀਂ ਹਨ। ਬਲਵਿੰਦਰ ਕੁਮਾਰ ਕੋਲ ਸ਼ੋ ਅਤੇ ਸਟੇਜਾਂ ਤੱਕ ਜਾਣ ਲਈ ਪੈਸੇ ਨਹੀਂ ਹੁੰਦੇ ਸਨ, ਜਿਸ ਕਾਰਨ ਉਹ ਆਪਣੇ ਮੰਜ਼ਿਲ ਉੱਤੇ ਨਹੀਂ ਪਹੁੰਚ ਸਕੇ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *