ਕਿਸਾਨ ਕਰਜ਼ੇ ਦਾ ਨਹੀਂ ਚੱਕ ਸਕਿਆ ਭਾਰ ਤੇ ਆਪਣੀ ਜੀਵਨ ਲੀਲਾ ਕੀਤੀ ਸਮਾ*ਪਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ ‘ਤੇ ਹੀ ਸਿਆਸਤ ਹੋ ਰਹੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖ਼ੁਦਕੁਸ਼ੀਆਂ ਕਰ ਰਹੇ ਹਨ। ਇਸੇ ਕੜੀ ਵਿਚ ਸੰਗਰੂਰ ਦੇ ਪਿੰਡ ਕੌਹਰੀਆਂ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ।ਮ੍ਰਿਤਕ ਕਿਸਾਨ ਦੀ ਪਹਿਚਾਣ ਗੁਰਪ੍ਰੀਤ ਸਿੰਘ (32) ਪੁੱਤਰ ਅੰਗਰੇਜ ਸਿੰਘ ਵਜੋਂ ਹੋਈ ਹੈ।

ਕਿਸਾਨ ਨੇ ਘਰ ਵਿਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਦਿੰਦਿਆਂ ਕਿਸਾਨ ਆਗੂ ਦੀਪ ਸਿੰਘ ਕੌਹਰੀਆਂ ਨੇ ਦੱਸਿਆ ਕਿ ਮ੍ਰਿਤਕ ਸਿਰ ਕਰੀਬ ਅੱਠ ਲੱਖ ਦਾ ਕਰਜ਼ਾ ਸੀ।ਜਿਸ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਢਾਈ ਸਾਲ ਦਾ ਇੱਕ ਬੇਟਾ ਛੱਡ ਗਿਆ ਹੈ। ਉਹ ਘਰ ਵਿੱਚ ਇਕੱਲਾ ਕਮਾਉਣ ਵਾਲਾ ਸੀ ਕਿਉਂਕਿ ਉਸ ਦੇ ਪਿਤਾ ਦੀ ਕਰੀਬ 25 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *