ਗੁਰੂ ਘਰ ਸ਼ੁਕਰਾਨਾ ਕਰਨ ਗਏ ਜਵਾਨ ਪੁੱਤ ਨੂੰ ਮਿਲੀ ਦਰਦਨਾਕ ਮੌ.ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅਮਰੀਕਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌ ਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੁਗਰਾਜ ਸਿੰਘ ਪੁੱਤਰ ਦਿਲਬਾਗ ਸਿੰਘ ਵਜੋਂ ਹੋਈ ਹੈ। ਮ੍ਰਿਤਕ ਅਜਨਾਲਾ ਦੀ ਹੱਦ ਨਾਲ ਲੱਗਦੇ ਪਿੰਡ ਇਬਰਾਹਿਮਪੁਰਾ ਦਾ ਰਹਿਣ ਵਾਲਾ ਸੀ। ਮਿਲੀ ਜਾਣਕਾਰੀ ਅਨੁਸਾਰ ਜੁਗਰਾਜ ਸਿੰਘ ਨੂੰ ਬੀਤੇ ਦਿਨੀਂ ਉਸ ਦਾ ਡਰਾਈਵਿੰਗ ਲਾਇਸੈਂਸ ਤਿਆਰ ਹੋਣ ਸਬੰਧੀ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਉਹ ਗੁਰਦੁਆਰਾ ਸਾਹਿਬ ਵਿਖੇ ਸ਼ੁਕਰਾਨਾ ਕਰ ਕੇ ਘਰ ਆ ਰਿਹਾ ਸੀ।ਰਸਤੇ ਵਿਚ ਉਸ ਦੀ ਗੱਡੀ ਦਾ ਐਕਸੀਡੈਂਟ ਹੋਣ ਨਾਲ ਮੌਕੇ

’ਤੇ ਹੀ ਉਸ ਦੀ ਮੌ ਤ ਹੋ ਗਈ। ਮ੍ਰਿਤਕ ਦੇ ਪ੍ਰਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੁਗਰਾਜ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਤਾਂ ਜੋ ਅਸੀਂ ਉਸ ਦਾ ਅੰਤਿਮ ਸਸਕਾਰ ਪਿੰਡ ਵਿਚ ਕਰ ਸਕੀਏ।ਉੱਧਰ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਜੁਗਰਾਜ ਸਿੰਘ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੋਸ਼ਲ ਮੀਡੀਆ ਰਾਹੀਂ ਇਕ ਤਸਵੀਰ ਪਰਿਵਾਰ ਨੂੰ ਭੇਜੀ ਸੀ ਜੋ ਕਿ ਉਸ ਦੀ ਆਖ਼ਰੀ ਤਸਵੀਰ ਸਾਬਤ ਹੋਈ। ਮ੍ਰਿਤਕ ਜੁਗਰਾਜ ਸਿੰਘ ਚਾਰ ਭੈਣ ਭਰਾ ਸਨ, ਉਸ ਦੀਆਂ 2 ਵੱਡੀਆਂ ਭੈਣਾਂ ਹਨ, ਜੋ ਕਿ ਵਿਆਹੀਆਂ ਹੋਈਆਂ ਹਨ ਤੇ ਜੁਗਰਾਜ ਸਿੰਘ ਸਾਰੇ ਭੈਣ ਭਰਾਵਾਂ ਤੋਂ ਛੋਟਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *