ਵੀਡੀਓ ਬਨਾਉਂਣ ਦੇ ਚੱਕਰ ‘ਚ ਮੁੰਡੇ ਕਰ ਬੈਠੇ ਅਜਿਹਾ ਕੰਮ, ਫੇਰ ਹਾਸੇ-ਹਾਸੇ ‘ਚ ਕੀਤੀ ਕਲੋਲ ਦੇਖੋ ਫਿਰ ਕਿਵੇਂ ਹਾਸਾ ਬਣਿਆ ਗਲੇ ਦੀ ਹੱਡੀ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਦਿਨੇ ਇੱਕ ਵੀਡਿਓ ਸੋਸ਼ਲ ਮੀਡੀਆ ਤੇ ਅੱਗ ਵਾਂਗ ਹੋ ਰਹੀ ਹੈ ਜਿਸ ਵਿੱਚ ਇਕ ਸਾਧ ਨੌਜਵਾਨਾਂ ਦੇ ਘਰ ਦਾਖਲ ਹੋ ਕੇ ਉਸ ਨੂੰ ਨਸ਼ੀਲਾ ਪਦਾਰਥ ਦੇ ਦਿੰਦਾ ਹੈ ਅਤੇ ਬੇਹੋਸ਼ ਕਰਕੇ ਉਸਦੀ ਗਾਂ ਨੂੰ ਚੋਰੀ ਕਰਕੇ ਲੈ ਜਾਂਦਾ ਪਰ ਸਾਧ ਦੀ ਇਹ ਚੋਰੀ ਦਾ ਅਸਲ ਸੱਚ ਸਾਹਮਣੇ ਆਇਆ। ਉਹ ਵੀ ਤੁਹਾਨੂੰ ਦੱਸਾਂਗੇ ਸਭ ਤੋਂ ਪਹਿਲਾਂ ਨਜ਼ਰ ਮਾਰਾਂਗੇ। ਇਸ ਵੀਡਿਓ ਤੇਦੱਸਦੇ ਕਿ ਇਹ ਵੀਡੀਓ ਲਹਿਰਾਗਾਗਾ ਦੇ ਸ਼ੇਰਗੜ੍ਹ ਪਿੰਡ ਦੀ ਹੈ ਜੋ ਕਿ ਇੱਕ ਸਕ੍ਰਿਪਟਡ ਵੀਡੀਉ ਇਸ ਵੀਡੀਓ ਨੂੰ ਬਣਾਉਣ ਵਾਲੀ ਟੀਮ ਮੀਡੀਆ ਦੇ ਸਾਹਮਣੇ ਆਈ ਅਤੇ ਉਨ੍ਹਾਂ ਦੱਸਿਆ ਕੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੀਡਿਓ ਬਣਾਈ ਗਈ ਸੀ

ਪੂਰੀ ਟੀਮ ਨੇ ਦੱਸਿਆ ਕਿ ਅਜਕਲ ਚੋਰੀ ਕਰਨ ਦੇ ਵੱਖੋ ਵੱਖਰੇ ਤਰੀਕੇ ਅਪਣਾਏ ਜਾ ਰਹੇ ਨੇ ਤੇ ਅਸੀਂ ਲੋਕਾਂ ਨੂੰ ਜਾਗਰੂਕ ਕਰਨਾ ਚਾਹੁੰਦੇ ਹਾਂ ਕਿ ਠੱਗ ਲੋਕ ਕਿਸ ਤਰੀਕੇ ਦੇ ਨਾਲ ਸ਼ਿਕਾਰ ਬਣਾ ਲੈਂਦੇ ਨੇਦਸ ਦਈਏ ਕਿ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਇਸ ਨੂੰ ਵੱਖ-ਵੱਖ ਚੈਨਲਾਂ ਤੇ ਚਲਾਇਆ ਗਿਆ ਸੀ। ਕਿ ਕਿੱਸਾਦ ਨੇ ਨੌਜਵਾਨ ਨੂੰ ਬੇਹੋਸ਼ ਕਰਕੇ ਚੋਰੀ ਕਰ ਲਈ ਜਿਸ ਤੋਂ ਬਾਅਦ ਪੂਰੀ ਟੀਮ ਨੇ ਸਾਰੀ ਸਚਾਈ ਮੀਡੀਆ ਦੇ ਸਾਹਮਣੇ ਰੱਖ ਦਿੱਤੀ।ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *