ਦਰਾਣੀ ਜਠਾਣੀ ਤੋਂ ਚੋਰ ਨੇ ਖੋਇਆ ਪਰਸ, 10 ਹਜਾਰ ਰੁਪਏ ਅਤੇ ਗਹਿਣੇ ਲੈ ਕੇ ਚੋਰ ਹੋਇਆ ਰਫੂ ਚੱਕਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ  ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ mਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨਾਭਾ ਵਿਚ ਬਾਜ਼ਾਰ ਵਿਚ ਜਾ ਰਹੀਆਂ ਦਰਾਣੀ- ਜਠਾਣੀ ਤੋਂ ਬਾਈਕ ਸਵਾਰ ਵਲੋਂ ਪਰਸ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਸ ਵਿਚ 10 ਹਜ਼ਾਰ ਰੁਪਏ ਤੇ ਕੀਮਤੀ ਗਹਿਣੇ ਸਨ। ਜਾਣਕਾਰੀ ਮੁਤਾਬਕ ਪੀੜਤ ਦੋ ਔਰਤਾਂ ਜੋ ਕਿ ਰਣਜੀਤ ਨਗਰ ਦੀਆਂ ਰਹਿਣ ਵਾਲੀਆਂ ਸਨ ਅਤੇ ਕਿਸੇ ਕੰਮ ਲਈ ਬਾਜ਼ਾਰ ਜਾ ਰਹੀਆਂ ਸਨ, ਜਿਵੇਂ ਹੀ ਉਹ ਰਣਜੀਤ ਨਗਰ ਦਾ ਰੋਡ ਪਾਰ ਕਰ ਰਹੀਆਂ ਸਨ ਤਾਂ ਇੱਕ ਅਣਪਛਾਤਾ ਵਿਅਕਤੀ ਜੋ

ਕਿ ਔਰਤਾਂ ਦੇ ਦੱਸਣ ਮੁਤਾਬਿਕ ਮੋਟਰਸਾਈਕਲ ‘ਤੇ ਸਵਾਰ ਸੀ ਅਤੇ ਉਸ ਨੇ ਮੂੰਹ ਬੰਨ੍ਹਿਆ ਹੋਇਆ ਸੀ, ਉਕਤ ਔਰਤਾਂ ਦੇ ਹੱਥ ਵਿਚੋਂ ਪਰਸ ਖੋਹ ਕੇ ਰਫੂਚੱਕਰ ਹੋ ਗਿਆ। ਇਸ ਪਰਸ ਵਿੱਚ 10 ਹਜ਼ਾਰ ਰੁਪਏ ਅਤੇ ਕੁਝ ਗਹਿਣੇ ਸਨ।ਔਰਤਾਂ ਗਰੀਬ ਪਰਿਵਾਰ ਨਾਲ ਸਬੰਧਿਤ ਹਨ ਅਤੇ ਉਨ੍ਹਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਲੁਟੇਰੇ ਨੂੰ ਫੜਿਆ ਜਾਵੇ ਅਤੇ ਸਾਡਾ ਪਰਸ ਦਿਵਾਇਆ ਜਾਵੇ। ਇਸ ਮੌਕੇ ਮੌਜੂਦ ਏਐਸਆਈ ਨੇ ਕਿਹਾ ਕਿ ਇਨ੍ਹਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *