ਫੌਜ ਦੀ ਸਖ਼ਤ Duty ਦੇ ਨਾਲ-ਨਾਲ Paper ਕੀਤਾ Pass ਤੇ ਹੁਣ ਬਣ ਗਿਆ ਫੌਜ ਦਾ ਵੱਡਾ Officer….

Uncategorized

ਜਿੱਥੇ ਮਾਨਸਾ ਦੇ ਨੌਜਵਾਨ ਹਰ ਖੇਤਰ ‘ਚ ਤਰੱਕੀ ਕਰਕੇ ਮਾਨਸਾ ਦਾ ਨਾਂ ਰੌਸ਼ਨ ਕਰ ਰਹੇ ਹਨ, ਉੱਥੇ ਹੀ ਮਾਨਸਾ ਦੇ ਰਮਨਦੀਪ ਸਿੰਘ ਨੇ ਸਖ਼ਤ ਮਿਹਨਤ ਕਰਕੇ ਲੈਫਟੀਨੈਂਟ ਬਣ ਕੇ ਮਾਨਸਾ ਦਾ ਨਾਂ ਉੱਚਾ ਕੀਤਾ ਹੈ। ਰਮਨਦੀਪ ਸਿੰਘ ਨੇ UPSC NDA ਪਾਸ ਕਰਕੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਦਾ ਅਹੁਦਾ ਹਾਸਲ ਕੀਤਾ ਹੈ। ਰਮਨਦੀਪ ਸਿੰਘ ਨੇ ਗਾਂਧੀ ਸੀਨੀਅਰ ਸੈਕੰਡਰੀ ਸਕੂਲ, ਮਾਨਸਾ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਅਤੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ।

ਫਿਰ ਉਸ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅਗਲੀ ਪੜ੍ਹਾਈ ਕੀਤੀ।ਲੈਫਟੀਨੈਂਟ ਬਣੇ ਰਮਨਦੀਪ ਸਿੰਘ ਨੇ ਗੱਲਬਾਤ ਕਰਦਿਆਂ ਰਮਨਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਦਾ ਸੁਪਨਾ ਵੱਡਾ ਅਫਸਰ ਬਣਨ ਦਾ ਸੀ। ਜਿਸ ਕਾਰਨ ਉਹ ਭਾਰਤੀ ਸੇਵਾ ਵਿੱਚ ਸਿਪਾਹੀ ਦੇ ਰੂਪ ਵਿੱਚ ਭਰਤੀ ਹੋ ਗਿਆ ਸੀ, ਪਰ ਇਸ ਦੌਰਾਨ ਉਸਨੇ ਆਪਣੀ ਪੜ੍ਹਾਈ ਜਾਰੀ ਰੱਖੀ ਅਤੇ ਆਪਣੀ ਪੜ੍ਹਾਈ ਦੌਰਾਨ ਹੀ ਉਸਨੇ UPSC ਦੀ ਪ੍ਰੀਖਿਆ ਦਿੱਤੀ।

ਇਸ ਇਮਤਿਹਾਨ ਰਾਹੀਂ ਹੀ ਉਸ ਨੇ ਲੈਫਟੀਨੈਂਟ ਦਾ ਅਹੁਦਾ ਹਾਸਲ ਕੀਤਾ ਹੈ। ਰਮਨਦੀਪ ਸਿੰਘ ਨੇ ਕਿਹਾ ਕਿ ਜੇਕਰ ਅਸੀਂ ਕਿਤੇ ਪਹੁੰਚਣਾ ਚਾਹੁੰਦੇ ਹਾਂ ਤਾਂ ਸਾਨੂੰ ਲਗਾਤਾਰ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ। ਰਮਨਦੀਪ ਨੇ ਦੱਸਿਆ ਕਿ ਹਰ ਵਾਰ ਉਸ ਨੂੰ ਪਰਿਵਾਰ ਅਤੇ ਦੋਸਤਾਂ ਤੋਂ ਹੌਸਲਾ ਮਿਲਿਆ, ਜਿਸ ਕਾਰਨ ਅੱਜ ਉਹ ਲੈਫਟੀਨੈਂਟ ਬਣ ਕੇ ਮਾਨਸਾ ਸਥਿਤ ਆਪਣੇ ਘਰ ਪਹੁੰਚ ਗਿਆ ਹਾਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *