ਹੁਣ ਤਾਂ ਲੋਕਾਂ ਨੂੰ ਰੱਬ ਦਾ ਡਰ ਵੀ ਨਹੀਂ ਰਿਹਾ ਦੇਖੋ ਬੰਦੇ ਨੇ ਸ਼੍ਰੀ ਦਰਬਾਰ ਸਾਹਿਬ ‘ਚ ਕੀਤੀ ਕਰਤੂਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਤੇ ਇਮਾਰਤਾਂ ਲਈ ਸੰਗਤ ਵੱਲੋਂ ਸੇਵਾ ਪ੍ਰਾਪਤ ਕਰਨ ਵਾਸਤੇ ਇੱਕ ਕਾਊਂਟਰ ਤੋਂ ਇੱਕ ਲੱਖ ਰੁਪਏ ਦੀ ਨਕਦੀ ਚੋਰੀ ਕਰਨ ਵਾਲੇ ਚਾਰ ਸ਼ੱਕੀ ਵਿਅਕਤੀਆਂ ’ਤੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਹ ਘਟਨਾ ਬੀਤੇ ਦਿਨ ਸੰਧਿਆ ਵੇਲੇ ਦੀ ਹੈ।

ਉਨ੍ਹਾਂ ਕਿਹਾ ਕਿ ਪ੍ਰਕਰਮਾ ਦੇ ਅੰਦਰ ਲੰਗਰ ਤੇ ਇਮਾਰਤਾਂ ਦੀ ਸੇਵਾ ਪ੍ਰਾਪਤ ਕਰਨ ਲਈ ਸਥਾਪਤ ਇੱਕ ਕਾਊਂਟਰ ਉੱਤੇ ਡਿਊਟੀ ਨਿਭਾ ਰਹੇ ਮੁਲਾਜ਼ਮ ਅਨੁਸਾਰ ਐਤਵਾਰ ਨੂੰ ਸੰਧਿਆ ਵੇਲੇ ਸਮਾਂ ਕਰੀਬ 7.30 ਵਜੇ ਜਦੋਂ ਉਹ ਰਸੀਦਾਂ ਕੱਟ ਰਿਹਾ ਸੀ ਤਾਂ ਉਸ ਪਾਸ ਚਾਰ ਸ਼ੱਕੀ ਵਿਅਕਤੀ ਸਮੇਤ ਇੱਕ ਔਰਤ ਆਏ।ਧੰਗੇੜਾ ਨੇ ਕਿਹਾ ਕਿ ਮੁਲਾਜ਼ਮ ਅਨੁਸਾਰ ਦੋਸ਼ੀ ਵਿਅਕਤੀਆਂ ਨੇ ਉਸ ਨੂੰ ਰਸੀਦ ਕਟਵਾਉਣ ਦੇ ਨਾਮ ਹੇਠ

ਆਪਣੀ ਗੱਲਾਂ ਵਿੱਚ ਉਲਝਾਇਆ ਅਤੇ ਕਾਊਂਟਰ ਵਿੱਚੋਂ ਇੱਕ ਲੱਖ ਰੁਪਏ ਦੇ ਨਕਦੀ ਚੋਰੀ ਕਰਕੇ ਉੱਥੋਂ ਚਲੇ ਗਏ। ਉਨ੍ਹਾਂ ਕਿਹਾ ਕਿ ਇਸ ਘਟਨਾ ਬਾਰੇ ਡਿਊਟੀ ਕਰ ਰਹੇ ਮੁਲਾਜ਼ਮ ਦੀ ਸ਼ਿਕਾਇਤ ਉੱਤੇ ਅੰਮ੍ਰਿਤਸਰ ਦੇ ਈ-ਡੀਵੀਜਨ ਪੁਲਿਸ ਥਾਣਾ ਵਿਖੇ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ। ਧੰਗੇੜਾ ਨੇ ਕਿਹਾ ਕਿ ਸੰਸਥਾ ਵੱਲੋਂ ਇਸ ਘਟਨਾ ਦੀ ਅੰਦਰੂਨੀ ਜਾਂਚ ਵੀ ਆਰੰਭ ਦਿੱਤੀ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *