ਆਪ’ ਤੋਂ ਬਾਅਦ ਇੱਕ ਹੋਰ ਸਿਆਸੀ ਪਾਰਟੀ ਦੀ ਐਂਟਰੀ, ਗਲਤੀਆਂ ਤੋਂ ਤੌਬਾ ਕਰਨ ਵਾਲੇ ਲੀਡਰਾਂ ਨੂੰ ਮੌਕਾ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਸੂਬੇ ’ਚ ਪਹਿਲਾਂ ਤੋਂ ਸਥਾਪਿਤ ਸਿਆਸੀ ਪਾਰਟੀਆਂ ਨੇ ਹਮੇਸ਼ਾ ਨੌਜਵਾਨਾਂ ਸਣੇ ਸੂਬੇ ਦੇ ਲੋਕਾਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ। ਲੋਕ ਮੁੱਦਿਆਂ ਤੋਂ ਭਟਕੀਆਂ ਸਿਆਸੀ ਪਾਰਟੀਆਂ ਆਪਣੀ ਭਲਾਈ ਲਈ ਜ਼ਿਆਦਾ ਕੰਮ ਕਰਦੀਆਂ ਹਨ। ਇਹ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਾਡਾ ਪੰਜਾਬ ਸਾਂਝਾ ਪੰਜਾਬ ਦੇ ਸੰਸਥਾਪਕ ਸੁਖਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਨਵੀਆਂ ਯੋਜਨਾਵਾਂ ਲੈਕੇ ਸਿਆਸੀ ‘

ਅਖਾੜੇ ’ਚ ਨਿਤਰੀ ਹੈ। ਸੁਖਦੇਵ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਤਕਨੀਕੀ ਤੌਰ ’ਤੇ ਨਿਪੁੰਨ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਬੀਤੇ 5-6 ਸਾਲਾਂ ਦੌਰਾਨ ਪੰਜਾਬ ਦੇ ਤਕਰੀਬਨ 700-800 ਪਿੰਡਾਂ ਦੇ ਲੋਕਾਂ ਅਤੇ ਖ਼ਾਸਕਰ ਨੌਜਵਾਨਾਂ ਨਾਲ ਗੱਲਬਾਤ ਕਰਨ ਉਪਰੰਤ ਰਾਜਨੀਤੀ ’ਚ ਕੁਝ ਨਵਾਂ ਕਰਨ ਦੀ ਕੋਸ਼ਿਸ਼ ਕਰਨ ਲਈ ਹਿੰਮਤ ਕੀਤੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *