ਟਰੱਕ ਚਾਲਕ ਨੇ ਕੁਚਲ ਦਿੱਤਾ ਟੋਲ ਕਰਮੀ, ਟੋਲ ਨਾ ਦੇਣ ‘ਤੇ ਵਧਿਆ ਵਿਵਾਦ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਹਿਰਾਮ ਟੋਲ ਪਲਾਜ਼ਾ ‘ਤੇ ਕੰਮ ਕਰਦੇ 32 ਸਾਲਾ ਨੌਜਵਾਨ ਦੀ ਟਰੱਕ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਇਹ ਘਟਨਾ ਟੋਲ ਪਲਾਜ਼ਾ ‘ਤੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ। ਨਵਾਂਸ਼ਹਿਰ ਜ਼ਿਲ੍ਹੇ ਦੇ ਫਗਵਾੜਾ ਰੋਡ ‘ਤੇ ਸਥਿਤ ਬਹਿਰਾਮ ਟੋਲ ਪਲਾਜ਼ਾ ਦਾ ਇੱਕ ਮੁਲਾਜ਼ਮ ਜੋ ਕਿ ਰਾਤ ਸਮੇਂ ਟੋਲ ਪਲਾਜ਼ਾ ‘ਤੇ ਡਿਊਟੀ ‘ਤੇ ਸੀ। ਦੇਰ ਰਾਤ ਫਗਵਾੜਾ ਸਾਈਡ ਤੋਂ ਆ ਰਹੇ ਟਰੱਕ ਪੀਬੀ.10 ਦੇ ਚਾਲਕ ਸੀ ਐਲ 6325 ਦੇ ਟਰੱਕ ਦੀ ਟੋਲ ਫੀਸ ਨਾ ਦੇਣ ਕਾਰਨ ਉਥੇ ਮੁਲਾਜ਼ਮ ਨਾਲ ਝਗੜਾ ਹੋ ਗਿਆ।

ਜਦੋਂ ਟੋਲ ਪਲਾਜ਼ਾ ‘ਤੇ ਕੰਮ ਕਰਦੇ ਮੁਲਾਜ਼ਮ ਸੁਸ਼ੀਲ ਕੁਮਾਰ ਬੰਗੜ ਉਰਫ ਬਿੱਲਾ (32) ਨੇ ਟਰੱਕ ਦੇ ਸਾਹਮਣੇ ਤੋਂ ਆ ਕੇ ਟਰੱਕ ਡਰਾਈਵਰ ਨਾਲ ਗੱਲ ਕਰਨੀ ਚਾਹੀ ਤਾਂ ਟਰੱਕ ਚਾਲਕ ਨੇ ਉਕਤ ਮੁਲਾਜ਼ਮ ‘ਤੇ ਟਰੱਕ ਚੜ੍ਹਾ ਦਿੱਤਾ। ਉਥੇ ਲੱਗੇ ਟੋਲ ਬੂਮ ਨੂੰ ਵੀ ਤੋੜ ਦਿੱਤਾ ਅਤੇ ਟਰੱਕ ਲੈ ਕੇ ਭੱਜ ਗਿਆ। ਇਸ ਘਟਨਾ ਸਬੰਧੀ ਟੋਲ ਸਟਾਫ਼ ਨੇ ਥਾਣਾ ਸਦਰ ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਵੀ ਕਾਠਗੜ੍ਹ ਸਥਿਤ ਹਾਈਟੈਕ ਚੌਕੀ ਤੋਂ ਟਰੱਕ ਅਤੇ ਉਸ ਦੇ ਡਰਾਈਵਰ ਨੂੰ ਵਾਇਰਲੈੱਸ ਤਰੀਕੇ ਨਾਲ ਕਾਬੂ ਕਰਕੇ ਥਾਣਾ ਬਹਿਰਾਮ ਵਿਖੇ ਲਿਆਂਦਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਅਤੇ ਨੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *