ਪਹਾੜ ਦੀ ਖੱਡ ‘ਚ ਡਿੱਗੀ ਕਾਰ,10 ਲੋਕਾਂ ਦੀ ਮੌ ਤ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜੰਮੂ-ਕਸ਼ਮੀਰ ਤੋਂ ਇੱਕ ਵੱਡੇ ਹਾਦਸੇ ਦੀ ਖਬਰ ਆ ਰਹੀ ਹੈ। ਜੰਮੂ ਤੋਂ ਸ਼੍ਰੀਨਗਰ ਜਾ ਰਹੀ ਇੱਕ ਯਾਤਰੀ ਕੈਬ (SUV) ਰਾਮਬਨ ਜ਼ਿਲੇ ਦੇ ਬੈਟਰੀ ਚਸ਼ਮਾ ਨੇੜੇ ਜੰਮੂ ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ। ਪੁਲਿਸ, SDRF ਅਤੇ ਸਿਵਲ QRT ਰਾਮਬਨ ਮੌਕੇ ‘ਤੇ ਪਹੁੰਚ ਗਏ ਹਨ ਅਤੇ ਬਚਾਅ ਕਾਰਜ ਚਲਾ ਰਹੇ ਹਨ।ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ਤੋਂ ਇਕ SUV ਫਿਸਲ ਕੇ ਖਾਈ ‘ਚ ਜਾ ਡਿੱਗੀ। ਇਸ ਹਾਦਸੇ ‘ਚ 10 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ

ਨੇ ਦੱਸਿਆ ਕਿ ਗੱਡੀ ਸ੍ਰੀਨਗਰ ਤੋਂ ਜੰਮੂ ਜਾ ਰਹੀ ਸੀ ਅਤੇ ਸਵੇਰੇ ਕਰੀਬ 1.15 ਵਜੇ ਜ਼ਿਲ੍ਹੇ ਦੇ ਬੈਟਰੀ ਚਸ਼ਮਾ ਇਲਾਕੇ ਵਿੱਚ 300 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਸਾਰੇ ਮ੍ਰਿਤਕ ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਆਰਡੀਆਰਐਫ) ਦੇ ਕਰਮਚਾਰੀ ਮੌਕੇ ‘ਤੇ ਮੌਜੂਦ ਹਨ ਅਤੇ ਬਚਾਅ ਕਾਰਜ ਜਾਰੀ ਹਨ। ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਦੌਰਾਨ 10 ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *